ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ

ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ

ਬਟਾਲਾ : ਇਟਲੀ ‘ਚ ਬਿਜਲੀ ਦਾ ਝਟਕਾ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬਟਾਲਾ ਦੇ ਪਿੰਡ ਤਤਾਲਾ ਦੇ ਰਹਿਣ ਵਾਲੇ 27 ਸਾਲਾ ਪਰਮਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 20 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਪਰਮਪ੍ਰੀਤ ਦਾ ਉਥੇ ਵਿਆਹ ਹੋ ਗਿਆ ਸੀ ਅਤੇ ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ।

ਉੱਥੇ ਇੱਕ ਡੇਅਰੀ ਫਾਰਮ ਵਿੱਚ ਕੰਮ ਕਰਦਾ ਸੀ। ਮ੍ਰਿਤਕ ਦੇ ਮਾਤਾ-ਪਿਤਾ 2 ਦਿਨਾਂ ਬਾਅਦ ਉਸ ਨੂੰ ਮਿਲਣ ਜਾ ਰਹੇ ਸਨ। ਫਿਲਹਾਲ ਬਿਜਲੀ ਦਾ ਕਰੰਟ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਮ੍ਰਿਤਕ ਦੇ ਚਾਚਾ ਨੇ ਦੱਸਿਆ ਕਿ ਪਰਮਪ੍ਰੀਤ ਗਰੀਬ 20 ਸਾਲ ਪਹਿਲਾਂ ਇਟਲੀ ਗਿਆ ਸੀ। ਉਹ ਛੋਟੀ ਉਮਰ ਵਿੱਚ ਹੀ ਚਲਾ ਗਿਆ ਸੀ, ਪਰਮਪ੍ਰੀਤ ਨੇ ਉਥੋਂ ਹੀ ਵਿੱਦਿਆ ਪ੍ਰਾਪਤ ਕੀਤੀ ਅਤੇ ਉਥੇ ਹੀ ਵਿਆਹ ਕਰਵਾ ਲਿਆ। ਹੁਣ ਉਸਦੇ ਦੋ ਬੱਚੇ ਹਨ ਅਤੇ ਉਹ ਡੇਅਰੀ ਫਾਰਮ ‘ਤੇ ਕੰਮ ਕਰਦਾ ਸੀ ।

Related post

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…
ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ…

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ…