Begin typing your search above and press return to search.

ਦੀਪਿਕਾ ਪਾਦੁਕੋਣ ਨੇ ਦਿੱਤੀ ਖੁਸ਼ਖਬਰੀ, 6 ਮਹੀਨੇ ਬਾਅਦ ਰਣਵੀਰ ਸਿੰਘ ਬਣਨਗੇ ਪਿਤਾ

ਮੁੰਬਈ : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਪ੍ਰਸ਼ੰਸਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਇੰਨਾ ਹੀ ਨਹੀਂ, ਆਪਣੀ ਪ੍ਰੈਗਨੈਂਸੀ ਦਾ ਐਲਾਨ ਕਰਨ ਦੇ ਨਾਲ ਹੀ ਅਦਾਕਾਰਾ ਨੇ ਇਹ ਵੀ ਦੱਸਿਆ ਕਿ ਕਦੋਂ ਉਨ੍ਹਾਂ ਦੇ ਘਰ 'ਚ ਹਾਸਾ ਗੂੰਜੇਗਾ। ਉਨ੍ਹਾਂ ਖੁਲਾਸਾ ਕੀਤਾ ਕਿ ਏਸੇ ਸਾਲ […]

ਦੀਪਿਕਾ ਪਾਦੁਕੋਣ ਨੇ ਦਿੱਤੀ ਖੁਸ਼ਖਬਰੀ, 6 ਮਹੀਨੇ ਬਾਅਦ ਰਣਵੀਰ ਸਿੰਘ ਬਣਨਗੇ ਪਿਤਾ
X

Editor (BS)By : Editor (BS)

  |  29 Feb 2024 5:36 AM IST

  • whatsapp
  • Telegram

ਮੁੰਬਈ : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਪ੍ਰਸ਼ੰਸਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਇੰਨਾ ਹੀ ਨਹੀਂ, ਆਪਣੀ ਪ੍ਰੈਗਨੈਂਸੀ ਦਾ ਐਲਾਨ ਕਰਨ ਦੇ ਨਾਲ ਹੀ ਅਦਾਕਾਰਾ ਨੇ ਇਹ ਵੀ ਦੱਸਿਆ ਕਿ ਕਦੋਂ ਉਨ੍ਹਾਂ ਦੇ ਘਰ 'ਚ ਹਾਸਾ ਗੂੰਜੇਗਾ। ਉਨ੍ਹਾਂ ਖੁਲਾਸਾ ਕੀਤਾ ਕਿ ਏਸੇ ਸਾਲ ਸਤੰਬਰ ਵਿਚ ਉਨ੍ਹਾਂ ਦੇ ਘਰ ਬੱਚੇ ਦੀ ਕਿਲਕਾਰੀ ਗੂੰਜੇਗੀ।

Next Story
ਤਾਜ਼ਾ ਖਬਰਾਂ
Share it