ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ: ਮੋਹਾਲੀ ‘ਚ Police ਨਾਲ ਹੱਥੋਪਾਈ

ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ: ਮੋਹਾਲੀ ‘ਚ Police ਨਾਲ ਹੱਥੋਪਾਈ

ਚੰਡੀਗੜ੍ਹ : ਪੰਜਾਬ ਵਿੱਚ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ। ਮੁਹਾਲੀ ਦੇ ਲਾਲੜੂ ਵਿੱਚ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੇ ਹਾਈਵੇਅ ’ਤੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਜਿਸ ਤੋਂ ਬਾਅਦ ਕਿਸਾਨ ਰੋਹ ਵਿੱਚ ਆ ਗਏ ਹਨ।

ਆਪਣੀਆਂ ਮੰਗਾਂ ਨੂੰ ਲੈ ਕੇ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਕੱਲ੍ਹ ਤੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ।

Related post

ਅਬੋਹਰ ਵਿਚ ਕਿਸਾਨ ਨੇਤਾ ਹਿਰਾਸਤ ਵਿਚ ਲਏ

ਅਬੋਹਰ ਵਿਚ ਕਿਸਾਨ ਨੇਤਾ ਹਿਰਾਸਤ ਵਿਚ ਲਏ

ਅਬੋਹਰ, 7 ਮਈ, ਨਿਰਮਲ : ਬਹਾਵਵਾਲਾ ਵਿਚ ਫਿਰੋਜ਼ਪੁਰ ਲੋਕ ਸਭਾ ਉਮੀਦਵਾਰ ਕਾਕਾ ਬਰਾੜ ਦੇ ਸਮਰਥਨ ਵਿਚ ਚੋਣ ਪ੍ਰਚਾਰ ਕਰਨ ਆ ਰਹੇ…
ਕਿਸਾਨ ਪ੍ਰਦਰਸ਼ਨਕਾਰੀਆਂ ‘ਤੇ ਹਾਈ ਕੋਰਟ ਨਾਰਾਜ਼, ਕੀਤੀ ਸਖ਼ਤ ਟਿਪੱਣੀ

ਕਿਸਾਨ ਪ੍ਰਦਰਸ਼ਨਕਾਰੀਆਂ ‘ਤੇ ਹਾਈ ਕੋਰਟ ਨਾਰਾਜ਼, ਕੀਤੀ ਸਖ਼ਤ ਟਿਪੱਣੀ

ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੱਡੀ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈਕੋਰਟ…
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਦਿੱਤੀ ਜਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਦਿੱਤੀ ਜਾਨ

ਤਲਵੰਡੀ ਸਾਬੋ, 5 ਮਾਰਚ, ਨਿਰਮਲ : ਬਠਿੰਡਾ ਦੇ ਤਲਵੰਡੀ ਸਾਬੋ ਉਪ ਮੰਡਲ ਦੇ ਪਿੰਡ ਲੇਲੇਵਾਲਾ ਦੇ ਇੱਕ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ…