Begin typing your search above and press return to search.

ਕਾਂਗਰਸ ਵਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

ਚੰਡੀਗੜ੍ਹ, 5 ਮਾਰਚ, ਨਿਰਮਲ : ਪੰਜਾਬ ਸਰਕਾਰ ਅੱਜ 2024-25 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨਗੇ। ਦੂਜੇ ਪਾਸੇ ਕਾਂਗਰਸ ਵਲੋਂ ਅੱਜ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।ਪੰਜਾਬ ਸਰਕਾਰ ਅੱਜ 2024-25 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨਗੇ।ਵਿੱਤ ਮੰਤਰੀ ਹਰਪਾਲ ਚੀਮਾ […]

Demonstration by Congress outside the Vidhan Sabha
X

Editor EditorBy : Editor Editor

  |  5 March 2024 8:06 AM IST

  • whatsapp
  • Telegram

ਚੰਡੀਗੜ੍ਹ, 5 ਮਾਰਚ, ਨਿਰਮਲ : ਪੰਜਾਬ ਸਰਕਾਰ ਅੱਜ 2024-25 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨਗੇ। ਦੂਜੇ ਪਾਸੇ ਕਾਂਗਰਸ ਵਲੋਂ ਅੱਜ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।ਪੰਜਾਬ ਸਰਕਾਰ ਅੱਜ 2024-25 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨਗੇ
ਵਿੱਤ ਮੰਤਰੀ ਹਰਪਾਲ ਚੀਮਾ ਦਾ ਬਜਟ ਭਾਸ਼ਣ ਥੋੜ੍ਹੀ ਦੇਰ ਵਿਚ 11 ਵਜੇ ਸ਼ੁਰੂ ਹੋਵੇਗਾ। ਫਿਲਹਾਲ ਵਿਧਾਨ ਸਭਾ ਵਿਚ 10 ਤੋਂ 11 ਵਜੇ ਤੱਕ ਪ੍ਰਸ਼ਨ ਕਾਲ ਚਲ ਰਿਹਾ ਹੈ।ਦੂਜੇ ਪਾਸੇ ਕਾਂਗਰਸ ਵਲੋਂ ਅੱਜ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਵਿਧਾਨ ਸਭਾ ਦੇ ਬਾਹਰ ਵਿਧਾਇਕ ਸੁਖਵਿੰਦਰ ਕੋਟਲੀ ਕਾਲੇ ਕੱਪੜੇ ਪਾ ਕੇ ਪਹੁੰਚੇ। ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਸੀਐਮ ਸਿੱਧੇ ਉਨ੍ਹਾਂ ਕੋਲੋਂ ਮੁਆਫ਼ੀ ਮੰਗਣ ਨਹੀਂ ਤਾਂ ਅਸੀਂ ਸੰਘਰਸ਼ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਸੀਐਮ ਨੇ ਵਿਧਾਨ ਸਭਾ ਵਿਚ ਗਰੀਬਾਂ ਦਾ ਮਜ਼ਾਕ ਉਡਾਇਆ ਹੈ।

ਇਹ ਵੀ ਪੜ੍ਹੋ

ਟਰੱਕ ਯੂਨੀਅਨਾਂ ਨੇ ਇੱਕ ਵਾਰ ਮੁੜ ਤੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਟਰੱਕ ਯੂਨੀਅਨਾਂ ਨੇ ਸੰਗਰੂਰ ਵਿਚ ਸੀਐਮ ਭਗਵੰਤ ਮਾਨ ਦਾ ਘਰ ਘੇਰਨ ਦੀ ਤਿਆਰੀ ਕਰ ਲਈ ਹੈ। ਦੂਜੇ ਪਾਸੇ 7 ਮਾਰਚ ਨੂੰ ਲੁਧਿਆਣਾ ਦੇ ਕੋਲ ਲਾਡੋਵਾਲ ਟੋਲ ਪਲਾਜ਼ਾ ਨੂੰ ਬਲੌਕ ਕੀਤਾ ਜਾਵੇਗਾ। ਭੜਕੀ ਕਿਸਾਨ ਯੂਨੀਅਨਾਂ ਦਾ ਇਲਜ਼ਾਮ ਹੈ ਕਿ ਰਾਜ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ।

ਟਰੱਕ ਯੂਨੀਅਨ ਦੇ ਆਗੂ ਹੈਪੀ ਸੰਧੂ ਦਾ ਕਹਿਣਾ ਹੈ ਕਿ ਟਰੱਕ ਯੂਨੀਅਨ ਪਿਛਲੇ 10 ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਇਸ ਸਮੇਂ ਦੌਰਾਨ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਨੂੰ ਭਰੋਸੇ ਤੋਂ ਬਿਨਾਂ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੂਚੀ ਵਿੱਚ 8 ਮੰਗਾਂ ਹਨ। ਉਨ੍ਹਾਂ ਦੀ ਸਭ ਤੋਂ ਅਹਿਮ ਮੰਗ ਹੈ ਕਿ ਬਾਹਰਲੇ ਰਾਜਾਂ ਦੇ ਟਰੱਕਾਂ ਨੂੰ ਲੋਕਲ ਕੰਮ ਨਾ ਦਿੱਤਾ ਜਾਵੇ। ਇਸ ਨਾਲ ਸਰਕਾਰ ਦੇ ਨਾਲ-ਨਾਲ ਟਰੱਕ ਮਾਲਕਾਂ ਨੂੰ ਵੀ ਫਾਇਦਾ ਹੋਵੇਗਾ।

ਟਰੱਕ ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਯੂਨੀਅਨ ਨੂੰ ਕਰੋਨਾ ਸਮੇਂ ਦੌਰਾਨ ਕੁਝ ਟੈਕਸਾਂ ਤੋਂ ਛੋਟ ਦਿੱਤੀ ਗਈ ਸੀ। ਮੰਗ ਹੈ ਕਿ ਇਨ੍ਹਾਂ ਟੈਕਸ ਛੋਟਾਂ ਨੂੰ ਰੈਗੂਲਰ ਕੀਤਾ ਜਾਵੇ। ਇੱਕ ਸਾਲ ਦਾ ਟੈਕਸ ਪਹਿਲਾਂ ਹੀ ਲੈਣਾ ਚਾਹੀਦਾ ਹੈ। ਦੂਜੇ ਰਾਜਾਂ ਵਾਂਗ ਓਵਰਲੋਡ ਟਰੱਕਾਂ ਤੋਂ 10 ਗੁਣਾ ਟੈਕਸ ਵਸੂਲਿਆ ਜਾਵੇ।

ਟਰੱਕ ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਇਹ ਮੰਗਾਂ ਮੰਨ ਲੈਂਦੀ ਹੈ ਤਾਂ ਇਸ ਦਾ ਸਰਕਾਰ ਨੂੰ ਫਾਇਦਾ ਹੋਵੇਗਾ। ਟਰੱਕ ਮਾਲਕਾਂ ਨੂੰ ਫਾਇਦਾ ਹੋਵੇਗਾ ਅਤੇ ਆਉਣ ਵਾਲੇ ਸਾਲ ’ਚ 30 ਹਜ਼ਾਰ ਨਵੀਂ ਗੱਡੀਆਂ ਖਰੀਦੀਆਂ ਜਾਣਗੀਆਂ। ਜਿਸ ਦਾ ਟੈਕਸ ਸਿੱਧਾ ਸਰਕਾਰ ਦੇ ਖਾਤੇ ਵਿੱਚ ਜਾਵੇਗਾ, ਜੋ ਕਿ ਲਗਭਗ 1500 ਕਰੋੜ ਰੁਪਏ ਹੋਵੇਗਾ।

ਟਰੱਕ ਯੂਨੀਅਨ ਨੇ ਕਿਹਾ ਕਿ ਅੱਜ ਦੁਪਹਿਰ 12 ਵਜੇ ਸੰਗਰੂਰ ਵਿੱਚ ਸੀਐਮ ਭਗਵੰਤ ਮਾਨ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 7 ਮਾਰਚ ਨੂੰ ਲੁਧਿਆਣਾ ਨੇੜੇ ਲਾਡੋਵਾਲ ਟੋਲ ਪਲਾਜ਼ਾ ਵੀ ਬੰਦ ਕੀਤਾ ਜਾਵੇਗਾ। ਆਉਣ-ਜਾਣ ਵਾਲੀਆਂ ਦੋਵੇਂ ਸੜਕਾਂ ਨੂੰ ਬੰਦ ਕੀਤਾ ਜਾਵੇਗਾ। ਆਮ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਲਾਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

ਟਰੱਕ ਯੂਨੀਅਨਾਂ ਨੇ ਇੱਕ ਵਾਰ ਮੁੜ ਤੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਟਰੱਕ ਯੂਨੀਅਨਾਂ ਨੇ ਸੰਗਰੂਰ ਵਿਚ ਸੀਐਮ ਭਗਵੰਤ ਮਾਨ ਦਾ ਘਰ ਘੇਰਨ ਦੀ ਤਿਆਰੀ ਕਰ ਲਈ ਹੈ। ਦੂਜੇ ਪਾਸੇ 7 ਮਾਰਚ ਨੂੰ ਲੁਧਿਆਣਾ ਦੇ ਕੋਲ ਲਾਡੋਵਾਲ ਟੋਲ ਪਲਾਜ਼ਾ ਨੂੰ ਬਲੌਕ ਕੀਤਾ ਜਾਵੇਗਾ। ਭੜਕੀ ਕਿਸਾਨ ਯੂਨੀਅਨਾਂ ਦਾ ਇਲਜ਼ਾਮ ਹੈ ਕਿ ਰਾਜ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ।

ਟਰੱਕ ਯੂਨੀਅਨ ਦੇ ਆਗੂ ਹੈਪੀ ਸੰਧੂ ਦਾ ਕਹਿਣਾ ਹੈ ਕਿ ਟਰੱਕ ਯੂਨੀਅਨ ਪਿਛਲੇ 10 ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਇਸ ਸਮੇਂ ਦੌਰਾਨ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਨੂੰ ਭਰੋਸੇ ਤੋਂ ਬਿਨਾਂ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੂਚੀ ਵਿੱਚ 8 ਮੰਗਾਂ ਹਨ। ਉਨ੍ਹਾਂ ਦੀ ਸਭ ਤੋਂ ਅਹਿਮ ਮੰਗ ਹੈ ਕਿ ਬਾਹਰਲੇ ਰਾਜਾਂ ਦੇ ਟਰੱਕਾਂ ਨੂੰ ਲੋਕਲ ਕੰਮ ਨਾ ਦਿੱਤਾ ਜਾਵੇ। ਇਸ ਨਾਲ ਸਰਕਾਰ ਦੇ ਨਾਲ-ਨਾਲ ਟਰੱਕ ਮਾਲਕਾਂ ਨੂੰ ਵੀ ਫਾਇਦਾ ਹੋਵੇਗਾ।

Next Story
ਤਾਜ਼ਾ ਖਬਰਾਂ
Share it