ਪੰਜਾਬ ਦੇ ਡਿਪੂ ਹੋਲਡਰ ਕਰਨਗੇ ਰੋਸ ਮੁਜ਼ਾਹਰਾ

ਪੰਜਾਬ ਦੇ ਡਿਪੂ ਹੋਲਡਰ ਕਰਨਗੇ ਰੋਸ ਮੁਜ਼ਾਹਰਾ

ਚੰਡੀਗੜ੍ਹ : ਪੂਰੇ ਪੰਜਾਬ ਵਿਚ 18500 ਡਿਪੂ ਹੋਲਡਰ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਪੰਜਾਬ ਵਿਚ ਡਿਪੂ ਹੀ ਖ਼ਤਮ ਕਰ ਰਹੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਕਈਆਂ ਦਾ ਰੁਜ਼ਗਾਰ ਮਾਰਿਆ ਜਾਵੇਗਾ। ਇਸ ਲਈ ਡਿਪੂ ਹੋਲਡਰਾਂ ਨੇ ਐਲਾਨ ਕੀਤਾ ਹੈ ਕਿ ਉਹ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਰੋਸ ਮੁਜ਼ਾਹਰਾ ਕਰ ਕੇ ਧਰਨਾ ਦੇਣਗੇ।

Related post

ਅਮਰੀਕਾ ਵਿਚ ਫਲਸਤੀਨ ਦੇ ਸਮਰਥਨ ’ਚ ਪ੍ਰਦਰਸ਼ਨ

ਅਮਰੀਕਾ ਵਿਚ ਫਲਸਤੀਨ ਦੇ ਸਮਰਥਨ ’ਚ ਪ੍ਰਦਰਸ਼ਨ

ਵਾਸ਼ਿੰਗਟਨ, 25 ਅਪ੍ਰੈਲ, ਨਿਰਮਲ : ਅਮਰੀਕਾ ਦੀਆਂ 25 ਯੂਨੀਵਰਸਿਟੀਆਂ ਵਿਚ ਵਿਦਿਆਰਥੀਆਂ ਵਲੋਂ ਫਲਸਤੀਨ ਦੇ ਸਮਰਥਨ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ। ਦੱਸਦੇ…
ਪੰਜਾਬ ਦੇ ਮੰਤਰੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲਿਆ

ਪੰਜਾਬ ਦੇ ਮੰਤਰੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ…

ਨਵੀਂ ਦਿੱਲੀ,26 ਮਾਰਚ, ਨਿਰਮਲ : ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ…
ਜਲੰਧਰ ਵਿਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਜਲੰਧਰ ਵਿਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਜਲੰਧਰ,13 ਮਾਰਚ, ਨਿਰਮਲ : ਜਲੰਧਰ ਵਿਚ ਕਾਂਗਰਸੀ ਨੇਤਾਵਾਂ ਦੁਆਰਾ ਸਵੇਰੇ ਖੇਤਰੀ ਟਰਾਂਸਪੋਰਟ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ…