Begin typing your search above and press return to search.

ਲੁਧਿਆਣਾ ਵਿਚ ਡਾਕਟਰ ਨੂੰ 2 ਬਦਮਾਸ਼ਾਂ ਨੇ ਲੁੱਟਿਆ

ਲੁਧਿਆਣਾ, 19 ਦਸੰਬਰ, ਨਿਰਮਲ : ਲੁਧਿਆਣਾ ਦੇ ਬਹਾਦਰ ਕੇ ਰੋਡ ’ਤੇ ਦੋ ਨਕਾਬਪੋਸ਼ ਬਦਮਾਸ਼ਾਂ ਨੇ ਇੱਕ ਡਾਕਟਰ ਨੂੰ ਲੁੱਟ ਲਿਆ। ਲੁਟੇਰਿਆਂ ਨੇ ਸ੍ਰੀ ਰਾਮ ਕਲੀਨਿਕ ਦੇ ਡਾਕਟਰ ਦੇ ਕੈਬਿਨ ਵਿੱਚ ਦਾਖਲ ਹੋ ਕੇ ਉਸ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ 45 ਹਜ਼ਾਰ ਰੁਪਏ ਲੁੱਟ ਲਏ। ਜਿਸ ਤੋਂ ਬਾਅਦ ਮੁਲਜ਼ਮ ਡਾਕਟਰ ਅਤੇ ਉਸ ਦੇ ਸਹਾਇਕ ਨੂੰ ਕੈਬਿਨ […]

ਲੁਧਿਆਣਾ ਵਿਚ ਡਾਕਟਰ ਨੂੰ 2 ਬਦਮਾਸ਼ਾਂ ਨੇ ਲੁੱਟਿਆ
X

Editor EditorBy : Editor Editor

  |  19 Dec 2023 4:56 AM IST

  • whatsapp
  • Telegram


ਲੁਧਿਆਣਾ, 19 ਦਸੰਬਰ, ਨਿਰਮਲ : ਲੁਧਿਆਣਾ ਦੇ ਬਹਾਦਰ ਕੇ ਰੋਡ ’ਤੇ ਦੋ ਨਕਾਬਪੋਸ਼ ਬਦਮਾਸ਼ਾਂ ਨੇ ਇੱਕ ਡਾਕਟਰ ਨੂੰ ਲੁੱਟ ਲਿਆ। ਲੁਟੇਰਿਆਂ ਨੇ ਸ੍ਰੀ ਰਾਮ ਕਲੀਨਿਕ ਦੇ ਡਾਕਟਰ ਦੇ ਕੈਬਿਨ ਵਿੱਚ ਦਾਖਲ ਹੋ ਕੇ ਉਸ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ 45 ਹਜ਼ਾਰ ਰੁਪਏ ਲੁੱਟ ਲਏ। ਜਿਸ ਤੋਂ ਬਾਅਦ ਮੁਲਜ਼ਮ ਡਾਕਟਰ ਅਤੇ ਉਸ ਦੇ ਸਹਾਇਕ ਨੂੰ ਕੈਬਿਨ ਵਿੱਚ ਬੰਦ ਕਰਕੇ ਫ਼ਰਾਰ ਹੋ ਗਏ। ਇੱਕ ਮਰੀਜ਼ ਨੇ ਆ ਕੇ ਡਾਕਟਰ ਦਾ ਕੈਬਿਨ ਖੋਲ੍ਹਿਆ। ਡਾਕਟਰ ਨੂੰ ਸ਼ੱਕ ਹੈ ਕਿ ਘਟਨਾ ਤੋਂ ਦੋ ਦਿਨ ਪਹਿਲਾਂ ਬਦਮਾਸ਼ਾਂ ਨੇ ਉਸ ’ਤੇ ਹਮਲਾ ਕੀਤਾ ਸੀ।

Next Story
ਤਾਜ਼ਾ ਖਬਰਾਂ
Share it