Begin typing your search above and press return to search.

ਸੰਦੇਸ਼ਖਾਲੀ 'ਚ ਤੜਕੇ ਈਡੀ ਦੀ ਵੱਡੀ ਕਾਰਵਾਈ

ਕੋਲਕਾਤਾ : ਅੱਜ ਸਵੇਰੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਚਾਰ ਥਾਵਾਂ ’ਤੇ ਛਾਪੇਮਾਰੀ ਕੀਤੀ। ਜਾਂਚ ਏਜੰਸੀ ਦੀ ਟੀਮ ਨੇ ਸ਼ਾਹਜਹਾਂ ਸ਼ੇਖ ਦੇ ਟਿਕਾਣੇ 'ਤੇ ਛਾਪਾ ਮਾਰਿਆ ਹੈ। ਈਡੀ ਦੀ ਛਾਪੇਮਾਰੀ ਦੌਰਾਨ ਟੀਮ ਦੇ ਨਾਲ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਵੀ ਮੌਜੂਦ ਹਨ। ਦੱਸ ਦੇਈਏ ਕਿ ਪਿਛਲੀ ਵਾਰ ਜਦੋਂ ਈਡੀ […]

ਸੰਦੇਸ਼ਖਾਲੀ ਚ ਤੜਕੇ ਈਡੀ ਦੀ ਵੱਡੀ ਕਾਰਵਾਈ
X

Editor (BS)By : Editor (BS)

  |  14 March 2024 3:54 AM IST

  • whatsapp
  • Telegram

ਕੋਲਕਾਤਾ : ਅੱਜ ਸਵੇਰੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਚਾਰ ਥਾਵਾਂ ’ਤੇ ਛਾਪੇਮਾਰੀ ਕੀਤੀ। ਜਾਂਚ ਏਜੰਸੀ ਦੀ ਟੀਮ ਨੇ ਸ਼ਾਹਜਹਾਂ ਸ਼ੇਖ ਦੇ ਟਿਕਾਣੇ 'ਤੇ ਛਾਪਾ ਮਾਰਿਆ ਹੈ। ਈਡੀ ਦੀ ਛਾਪੇਮਾਰੀ ਦੌਰਾਨ ਟੀਮ ਦੇ ਨਾਲ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਵੀ ਮੌਜੂਦ ਹਨ। ਦੱਸ ਦੇਈਏ ਕਿ ਪਿਛਲੀ ਵਾਰ ਜਦੋਂ ਈਡੀ ਦੀ ਟੀਮ ਪਹੁੰਚੀ ਸੀ ਤਾਂ ਸ਼ਾਹਜਹਾਂ ਦੇ ਸਮਰਥਕਾਂ ਨੇ ਉਨ੍ਹਾਂ ਦੇ ਕਾਫਲੇ 'ਤੇ ਹਮਲਾ ਕੀਤਾ ਸੀ।

ED ਦੀ ਟੀਮ ਤ੍ਰਿਣਮੂਲ ਕਾਂਗਰਸ ਦੇ ਮੁਅੱਤਲ ਨੇਤਾ ਸ਼ੇਖ ਸ਼ਾਹਜਹਾਂ ਦੇ ਇੱਟ ਭੱਠੇ 'ਤੇ ਛਾਪੇਮਾਰੀ ਕਰ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਕਈ ਟੀਮਾਂ ਸਵੇਰੇ ਕਰੀਬ 6.30 ਵਜੇ ਸੰਦੇਸ਼ਖਾਲੀ ਪਹੁੰਚੀਆਂ। ਇਕ ਟੀਮ ਸ਼ੇਖ ਸ਼ਾਹਜਹਾਂ ਦੇ ਇੱਟਾਂ ਦੇ ਭੱਠੇ 'ਤੇ ਛਾਪੇਮਾਰੀ ਕਰ ਰਹੀ ਸੀ ਜਦਕਿ ਦੂਜੀ ਟੀਮ ਸੰਦੇਖਲੀ ਦੇ ਧਮਾਖਲੀ ਇਲਾਕੇ 'ਚ ਤਲਾਸ਼ੀ ਲੈ ਰਹੀ ਸੀ।

Next Story
ਤਾਜ਼ਾ ਖਬਰਾਂ
Share it