Begin typing your search above and press return to search.

ਪਾਕਿਸਤਾਨ ਵਿਚ ਲੱਗੇ ਭੂਚਾਲ ਦੇ ਝਟਕੇ

ਇਸਲਾਮਾਬਾਦ, 15 ਦਸੰਬਰ, ਨਿਰਮਲ : ਪਾਕਿਸਤਾਨ ’ਚ ਅੱਜ ਸਵੇਰੇ 9:13 ਵਜੇ 4.2 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਦੌਰਾਨ, ਅੱਤਵਾਦੀਆਂ ਨੇ ਸ਼ੁੱਕਰਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਵਿੱਚ ਤਾਲਿਬਾਨ ਦੇ ਸਾਬਕਾ ਗੜ੍ਹ ਵਿੱਚ ਇੱਕ ਖੇਤਰੀ ਪੁਲਿਸ ਹੈੱਡਕੁਆਰਟਰ ’ਤੇ ਹਮਲਾ ਕੀਤਾ। ਇਸ ਦੌਰਾਨ ਘੱਟੋ-ਘੱਟ ਦੋ […]

ਪਾਕਿਸਤਾਨ ਵਿਚ ਲੱਗੇ ਭੂਚਾਲ ਦੇ ਝਟਕੇ

Editor EditorBy : Editor Editor

  |  15 Dec 2023 3:02 AM GMT

  • whatsapp
  • Telegram
  • koo


ਇਸਲਾਮਾਬਾਦ, 15 ਦਸੰਬਰ, ਨਿਰਮਲ : ਪਾਕਿਸਤਾਨ ’ਚ ਅੱਜ ਸਵੇਰੇ 9:13 ਵਜੇ 4.2 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਦੌਰਾਨ, ਅੱਤਵਾਦੀਆਂ ਨੇ ਸ਼ੁੱਕਰਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਵਿੱਚ ਤਾਲਿਬਾਨ ਦੇ ਸਾਬਕਾ ਗੜ੍ਹ ਵਿੱਚ ਇੱਕ ਖੇਤਰੀ ਪੁਲਿਸ ਹੈੱਡਕੁਆਰਟਰ ’ਤੇ ਹਮਲਾ ਕੀਤਾ। ਇਸ ਦੌਰਾਨ ਘੱਟੋ-ਘੱਟ ਦੋ ਪੁਲਿਸ ਮੁਲਾਜ਼ਮ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ। ਇਸ ਇਲਾਕੇ ’ਚ ਅੱਤਵਾਦੀਆਂ ਨੇ 23 ਜਵਾਨਾਂ ਨੂੰ ਮਾਰ ਦਿੱਤਾ ਸੀ। ਇਹ ਹਮਲਾ ਖੈਬਰ ਪਖਤੂਨਖਵਾ ਦੇ ਟਾਂਕ ਜ਼ਿਲੇ ’ਚ ਪੁਲਸ ਲਾਈਨ ’ਤੇ ਹੋਇਆ।

Next Story
ਤਾਜ਼ਾ ਖਬਰਾਂ
Share it