ਦਿੱਲੀ ਦੇ ਕਿਰਤ ਮੰਤਰੀ ਰਾਜ ਕੁਮਾਰ ਆਨੰਦ ਦੇ ਘਰ ED ਦਾ ਛਾਪਾ
ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੇਸ਼ੀ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸਰਕਾਰ ਦੇ ਇੱਕ ਹੋਰ ਮੰਤਰੀ ਦੇ ਘਰ ਛਾਪਾ ਮਾਰਿਆ ਹੈ। ਦਿੱਲੀ ਦੇ ਕਿਰਤ ਅਤੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਘਰ ਈਡੀ ਦੀ ਛਾਪੇਮਾਰੀ ਜਾਰੀ ਹੈ। ਵੀਰਵਾਰ ਸਵੇਰ ਤੋਂ ਹੀ ਤਲਾਸ਼ੀ ਜਾਰੀ ਹੈ। ਨਾਲ ਸਬੰਧਤ 9 ਟਿਕਾਣਿਆਂ 'ਤੇ ਛਾਪੇਮਾਰੀ […]
By : Editor (BS)
ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੇਸ਼ੀ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸਰਕਾਰ ਦੇ ਇੱਕ ਹੋਰ ਮੰਤਰੀ ਦੇ ਘਰ ਛਾਪਾ ਮਾਰਿਆ ਹੈ। ਦਿੱਲੀ ਦੇ ਕਿਰਤ ਅਤੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਘਰ ਈਡੀ ਦੀ ਛਾਪੇਮਾਰੀ ਜਾਰੀ ਹੈ। ਵੀਰਵਾਰ ਸਵੇਰ ਤੋਂ ਹੀ ਤਲਾਸ਼ੀ ਜਾਰੀ ਹੈ। ਨਾਲ ਸਬੰਧਤ 9 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੀਰਵਾਰ ਨੂੰ ਹੀ ਮੁੱਖ ਮੰਤਰੀ ਕੇਜਰੀਵਾਲ ਕਥਿਤ ਆਬਕਾਰੀ ਨੀਤੀ ਘਪਲੇ ਮਾਮਲੇ 'ਚ ਈਡੀ ਸਾਹਮਣੇ ਪੇਸ਼ ਹੋਣਗੇ। ਈਡੀ ਤੋਂ ਪਹਿਲਾਂ ਸੀਬੀਆਈ ਨੇ ਕਰੀਬ ਛੇ ਮਹੀਨਿਆਂ ਤੱਕ ਕੇਜਰੀਵਾਲ ਤੋਂ ਨੌਂ ਘੰਟੇ ਪੁੱਛਗਿੱਛ ਕੀਤੀ ਸੀ।