ਚਾਰ ਸੂਬਿਆਂ ਦੇ ਚੋਣ ਨਤੀਜੇ ਆਉਣੇ ਸ਼ੁਰੂ, ਜਾਣੋ

ਚਾਰ ਸੂਬਿਆਂ ਦੇ ਚੋਣ ਨਤੀਜੇ ਆਉਣੇ ਸ਼ੁਰੂ, ਜਾਣੋ

ਹੁਣ ਤਕ ਰਾਜਸਥਾਨ, ਤੇਲੰਗਾਨਾ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਦੇ ਚੋਣ ਨਤੀਜੇ

ਛੱਤੀਸਗੜ੍ਹ ‘ਚ ਕਾਂਗਰਸ 29 ਤੇ ਭਾਜਪਾ 24 ਸੀਟਾਂ ਉੱਤੇ ਚੱਲ ਰਹੀ ਅੱਗੇ

ਮੱਧ ਪ੍ਰਦੇਸ਼ ਬੀਜੇਪੀ 67 ਕਾਂਗਰਸ 51 ਸੀਟਾਂ ਉੱਤੇ ਚੱਲ ਰਹੀ ਅੱਗੇ

ਰਾਜਸਥਾਨ ਬੀਜੇਪੀ 56 ਕਾਂਗਰਸ 46 ਤੇ ਹੋਰ 2 ਸੀਟਾਂ ‘ਤੇ ਅੱਗੇ ਚੱਲ ਰਹੇ

ਤੇਲੰਗਾਨਾ ‘ਚ BRS 20, ਕਾਂਗਰਸ 26, ਬੀਜੇਪੀ 2, AIMIM 5 ਤੇ ਹੋਰ 1 ਸੀਟ ਉੱਤੇ ਅੱਗੇ

Related post

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ…
ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਚੰਡੀਗੜ੍ਹ, 20 ਮਈ, ਨਿਰਮਲ : ਕੇਸੀ ਵੇਣੂਗੋਪਾਲ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸ਼ਨੀਵਾਰ ਅਤੇ…
ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਚੰਡੀਗੜ੍ਹ. 20 ਮਈ, ਪਰਦੀਪ ਸਿੰਘ: ਅਜੋਕੇ ਦੌਰ ਵਿੱਚ ਮਨੁੱਖ ਆਪਣੀ ਜਿੰਦਗੀ ਵਿੱਚ ਭੱਜਦੌਰ ਜਿਆਦਾ ਕਰਦਾ ਹੈ ਅਤੇ ਉਹ ਆਪਣੇ ਖਾਣ-ਪੀਣ ਵਾਲੀਆਂ…