ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁੱਠਭੇੜ, CIA ਮੁਲਾਜ਼ਮ ਦੀ ਮੌਤ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁੱਠਭੇੜ, CIA ਮੁਲਾਜ਼ਮ ਦੀ ਮੌਤ

ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ‘ਚ ਐਤਵਾਰ ਨੂੰ ਸੀਆਈਏ ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਵਲੋਂ ਚੱਲੀ ਗੋਲੀ ਸੀਆਈਏ ਸਟਾਫ਼ ਦੇ ਇੱਕ ਮੁਲਾਜ਼ਮ ਨੂੰ ਲੱਗ ਗਈ। ਜਿਸ ਕਾਰਨ ਮੁਲਾਜ਼ਮ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਜ਼ਖਮੀ ਹੋਣ ਤੋਂ ਬਾਅਦ ਉਥੋਂ ਫਰਾਰ ਹੋ ਗਿਆ।

ਮ੍ਰਿਤਕ ਮੁਲਾਜ਼ਮ ਦੀ ਪਛਾਣ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਰਾਣਾ ਮਨਸੂਰਪੁਰੀਆ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ Police ਨੇ ਸਵੇਰੇ ਜਾਲ ਵਿਛਾ ਦਿੱਤਾ। ਜਿਵੇਂ ਹੀ ਦੋਸ਼ੀ ਨੇ Police ਨੂੰ ਦੇਖਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

Related post

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ ਗੋਲੀ

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ…

ਅਜਨਾਲਾ, 18 ਮਈ, ਨਿਰਮਲ : ਗੁਰਜੀਤ ਔਜਲਾ ਦੀ ਰੈਲੀ ਮੌਕੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਦੱਸਦੇ ਚਲੀਏ ਕਿ ਅਜਨਾਲਾ ਸ਼ਹਿਰ…
ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪਟਿਆਲਾ, 18 ਮਈ, ਨਿਰਮਲ : ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਬਹੁਤ ਹੀ ਵੱਡਾ ਸੜਕ…
ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਮਾਰੀਆਂ ਗੋਲੀਆਂ

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਮਾਰੀਆਂ ਗੋਲੀਆਂ

ਬ੍ਰਾਤੀਸਲਾਵਾ, 16 ਮਈ, ਨਿਰਮਲ ਯੂਰਪੀ ਦੇਸ਼ ਸਲੋਵਾਕੀਆ ਦੇ ਪ੍ਰਸਿੱਧ ਪ੍ਰਧਾਨ ਮੰਤਰੀ ਰਾਬਰਟ ਫਿਕੋ ਗੋਲੀਬਾਰੀ ਵਿੱਚ ਜ਼ਖਮੀ ਹੋ ਗਏ ਹਨ। ਉਸ ਨੂੰ…