ਬ੍ਰਾਊਨ ਡਰੈਸ, ਦਿਲਕਸ਼ ਅਦਾਵਾਂ, ਅਦਾਕਾਰਾ ਸੋਨਮ ਬਾਜਵਾ ਨੂੰ ਦੇਖ ਫੈਨਜ਼ ਦੇ ਧੜਕੇ ਦਿੱਲ
ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਬੋਲਡ ਲੁੱਕਸ ਦੇਖ ਫੈਨਜ਼ ਦੇ ਦਿੱਲ ਧੜਕੇ ਹਨ। ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿਣ ਵਾਲੀ ਸੋਨਮ ਬਾਜਵਾ ਵੱਲੋਂ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਬ੍ਰਾਊਨ ਰੰਗ ਦੀ ਡਰੈਸ ਵਿਚ ਸੋਨਮ ਬਾਜਵਾ ਦੀ ਲੁੱਕ ਨੂੰ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਸੋਨਮ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ।
By : Dr. Pardeep singh
ਚੰਡੀਗੜ੍ਹ: ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਬੋਲਡ ਲੁੱਕਸ ਦੇਖ ਫੈਨਜ਼ ਦੇ ਦਿੱਲ ਧੜਕੇ ਹਨ। ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿਣ ਵਾਲੀ ਸੋਨਮ ਬਾਜਵਾ ਵੱਲੋਂ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਬ੍ਰਾਊਨ ਰੰਗ ਦੀ ਡਰੈਸ ਵਿਚ ਸੋਨਮ ਬਾਜਵਾ ਦੀ ਲੁੱਕ ਨੂੰ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਸੋਨਮ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ।ਇਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿੱਚ ਸੋਨਮ ਬ੍ਰਾਊਨ ਕਲਰ ਦੀ ਡਰੈੱਸ ਵਿੱਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਉਨ੍ਹਾਂ ਨੂੰ ਆਪਣੇ ਬੋਲਡ ਲੁੱਕ ਨੂੰ ਫਲਾਂਟ ਕਰਦੇ ਦੇਖਿਆ ਜਾ ਸਕਦਾ ਹੈ। ਸੋਨਮ ਦੀਆਂ ਤਸਵੀਰਾਂ ‘ਤੇ ਫੈਨਜ਼ ਲਗਾਤਾਰ ਕੁਮੈਂਟ ਕਰ ਰਹੇ ਹਨ। ਅਦਾਕਾਰਾ ਦੀਆਂ ਤਸਵੀਰਾਂ ਉੱਪਰ ਜੀ ਖਾਨ ਅਤੇ ਬੰਟੀ ਬੈਂਸ ਵੱਲੋਂ ਵੀ ਹਾਰਟ ਇਮੋਜ਼ੀ ਸ਼ੇਅਰ ਕੀਤੇ ਗਏ ਹਨ।
ਇਨ੍ਹਾਂ ਤਸਵੀਰਾਂ ਵਿੱਚ ਸੋਨਮ ਬ੍ਰਾਊਨ ਕਲਰ ਦੀ ਡਰੈੱਸ ਵਿੱਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਉਨ੍ਹਾਂ ਨੂੰ ਆਪਣੇ ਬੋਲਡ ਲੁੱਕ ਨੂੰ ਫਲਾਂਟ ਕਰਦੇ ਦੇਖਿਆ ਜਾ ਸਕਦਾ ਹੈ।ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ। ਉਹ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਹ ਜ਼ਿਆਦਾਤਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ।
ਹਾਲ ਹੀ 'ਚ ਸੋਨਮ ਬਾਜਵਾ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸੀ, ਜਦੋਂ ਉਸ ਨੇ ਟੌਇਲਟ ਪੋਜ਼ 'ਚ ਬੈਠ ਕੇ ਫੋਟੋਸ਼ੂਟ ਕਰਾਇਆ ਸੀ। ਉਸ ਦੀਆਂ ਇਹ ਤਸਵੀਰਾਂ ਜੰਗਲ ਦੀ ਅੱਗ ਵਾਂਗ ਵਾਇਰਲ ਹੋਈਆਂ ਸੀ।