Begin typing your search above and press return to search.
Punjab : ਇਕ ਦਿਨ 'ਚ ਪਰਾਲੀ ਸਾੜਨ ਵਾਲੇ 82 ਕਿਸਾਨਾਂ ਵਿਰੁਧ ਪਰਚਾ ਦਰਜ
ਚੰਡੀਗੜ੍ਹ : ਪੰਜਾਬ ਵਿਚ ਪਰਾਲੀ ਸਾੜਨ ਵਾਲਿਆਂ ਵਿਰੁਧ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਅਸਲ ਵਿਚ ਸੁਪਰੀਮ ਕੋਰਟ ਦੀ ਸਖ਼ਤੀ ਮਗਰੋਂ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਇਆ ਹੈ। ਸੁਪਰੀਮ ਕੋਰਟ ਨੇ ਬੀਤੇ ਦਿਨ ਟਿਪਣੀ ਕਰਦਿਆਂ ਹੁਕਮ ਦਿੱਤੇ ਸਨ ਕਿ ਕਿਸੇ ਵੀ ਤਰੀਕੇ ਨਾਲ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਰੋਕਿਆ ਜਾਵੇ। ਇਸੇ ਤਹਿਤ ਅੱਜ ਇਕ […]
By : Editor (BS)
ਚੰਡੀਗੜ੍ਹ : ਪੰਜਾਬ ਵਿਚ ਪਰਾਲੀ ਸਾੜਨ ਵਾਲਿਆਂ ਵਿਰੁਧ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਅਸਲ ਵਿਚ ਸੁਪਰੀਮ ਕੋਰਟ ਦੀ ਸਖ਼ਤੀ ਮਗਰੋਂ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਇਆ ਹੈ। ਸੁਪਰੀਮ ਕੋਰਟ ਨੇ ਬੀਤੇ ਦਿਨ ਟਿਪਣੀ ਕਰਦਿਆਂ ਹੁਕਮ ਦਿੱਤੇ ਸਨ ਕਿ ਕਿਸੇ ਵੀ ਤਰੀਕੇ ਨਾਲ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਰੋਕਿਆ ਜਾਵੇ। ਇਸੇ ਤਹਿਤ ਅੱਜ ਇਕ ਦਿਨ ਵਿਚ ਪੰਜਾਬ ਵਿਚ 82 ਕਿਸਾਨਾਂ ਵਿਰੁਧ ਪਰਚੇ ਦਰਜ ਕੀਤੇ ਗਏ ਹਨ। ਇਨ੍ਹਾਂ ਪਰਚਿਆਂ ਵਿਚ ਕੁਝ ਪਰਚੇ ਅਣਪਛਾਤਿਆਂ ਵਿਰੁਧ ਵੀ ਦਰਜ ਕੀਤੇ ਗਏ ਹਨ।
Next Story