Begin typing your search above and press return to search.

ਸਾਥੀ ਦੇ ਭੋਗ ’ਤੇ ਆਏ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਈਰਿੰਗ

ਬਟਾਲਾ, 10 ਸਤੰਬਰ (ਭੋਪਾਲ ਸਿੰਘ/ ਮਨਜੀਤ) : ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਆਪਣੇ ਸਾਥੀ ਦੇ ਭੋਗ ਤੇ ਆਏ ਕੁੱਝ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ।ਜਿਸ ‘ਚ ਗੋਲੀ ਲੱਗਣ ਨਾਲ ਇਕ ਗੈਂਗਸਟਰ ਜ਼ਖਮੀ ਹੋ ਗਿਆ।ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਪੁਲਿਸ ਨੇ 5 ਗੈਂਗਸਟਰਾਂ ਨੂੰ ਕਾਬੂ ਕਰ […]

ਸਾਥੀ ਦੇ ਭੋਗ ’ਤੇ ਆਏ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਈਰਿੰਗ

Editor (BS)By : Editor (BS)

  |  10 Sep 2023 7:30 AM GMT

  • whatsapp
  • Telegram
  • koo

ਬਟਾਲਾ, 10 ਸਤੰਬਰ (ਭੋਪਾਲ ਸਿੰਘ/ ਮਨਜੀਤ) : ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਆਪਣੇ ਸਾਥੀ ਦੇ ਭੋਗ ਤੇ ਆਏ ਕੁੱਝ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ।ਜਿਸ ‘ਚ ਗੋਲੀ ਲੱਗਣ ਨਾਲ ਇਕ ਗੈਂਗਸਟਰ ਜ਼ਖਮੀ ਹੋ ਗਿਆ।ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਪੁਲਿਸ ਨੇ 5 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ।


ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਆਪਣੇ ਸਾਥੀ ਦੇ ਭੋਗ ਤੇ ਆਏ ਕੁੱਝ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ।

ਇੱਕ-ਦੂਜੇ ’ਤੇ ਗੋਲੀਆਂ ਚਲਾਈਆਂ ਗਈਆਂ ਜਿਸ ’ਚ 6 ਰਾਊਂਡ ਫਾਇਰ ਕੀਤੇ ਗਏ, ਜਿਸ ’ਚ ਗੋਲੀ ਲੱਗਣ ਨਾਲ ਇੱਕ ਗੈਂਗਸਟਰ ਸ਼ਿਵਕਰਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਅਤੇ ਬਾਕੀ 5 ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਜਿਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ ਹਨ। ਫੜੇ ਗਏ ਗੈਂਗਸਟਰਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।ਬਟਾਲਾ ਡੀ ਐਸ ਪੀ ਵੱਲੋਂ ਜਾਣਕਾਰੀ ਸਾਝੀ ਕੀਤੀ ਗਈ ਹੈ।

Next Story
ਤਾਜ਼ਾ ਖਬਰਾਂ
Share it