Begin typing your search above and press return to search.
ਜਲੰਧਰ 'ਚ ਗੋਲੀਬਾਰੀ
ਜਲੰਧਰ : ਜਲੰਧਰ ਅਧੀਨ ਆਉਂਦੇ ਨਕੋਦਰ ਦੇ ਪਿੰਡ ਕਲਿਆਣਪੁਰ 'ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ 'ਚ ਗੋਲੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਫਾਇਰਿੰਗ ਹੋ ਗਈ। ਗੋਲੀਬਾਰੀ ਦੀ ਇਸ ਘਟਨਾ 'ਚ 1 ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੋ […]
By : Editor (BS)
ਜਲੰਧਰ : ਜਲੰਧਰ ਅਧੀਨ ਆਉਂਦੇ ਨਕੋਦਰ ਦੇ ਪਿੰਡ ਕਲਿਆਣਪੁਰ 'ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ 'ਚ ਗੋਲੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਫਾਇਰਿੰਗ ਹੋ ਗਈ। ਗੋਲੀਬਾਰੀ ਦੀ ਇਸ ਘਟਨਾ 'ਚ 1 ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੋ ਨੌਜਵਾਨਾਂ ਦੀਆਂ ਬਾਂਹਾਂ ਅਤੇ ਲੱਤਾਂ 'ਤੇ ਗੋਲੀਆਂ ਲੱਗੀਆਂ ਹਨ। ਜ਼ਖ਼ਮੀਆਂ ਦੀ ਪਛਾਣ ਰਾਹੁਲ ਵਾਸੀ ਨਕੋਦਰ, ਸ਼ਰਨਜੀਤ ਵਾਸੀ ਨਵਾਂ ਪਿੰਡ (ਕਾਲਾ ਸੰਘੀਆ) ਅਤੇ ਹਰਮਨਬੀਰ ਸਿੰਘ ਵਾਸੀ ਪਿੰਡ ਉੱਗੀ ਵਜੋਂ ਹੋਈ ਹੈ।
Next Story