Begin typing your search above and press return to search.

ਫਿਰੋਜ਼ਪੁਰ ਵਿਚ ਫੌਜੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ

ਫਿਰੋਜ਼ਪੁਰ, 5 ਦਸੰਬਰ, ਨਿਰਮਲ : ਫ਼ਿਰੋਜ਼ਪੁਰ ਫ਼ੌਜੀ ਛਾਉਣੀ ਦੇ ਸਰਕਾਰੀ ਕੁਆਰਟਰ ਵਿੱਚ ਇੱਕ ਫ਼ੌਜੀ ਦੀ ਪਤਨੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਕੈਂਟ ਪੁਲਸ ਨੇ ਸਿਪਾਹੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਦੋਸ਼ੀ ਜੀਜਾ ਨੇ ਉਸ ਦੀ ਭੈਣ ਦਾ […]

ਫਿਰੋਜ਼ਪੁਰ ਵਿਚ ਫੌਜੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ
X

Editor EditorBy : Editor Editor

  |  5 Dec 2023 12:36 AM GMT

  • whatsapp
  • Telegram


ਫਿਰੋਜ਼ਪੁਰ, 5 ਦਸੰਬਰ, ਨਿਰਮਲ : ਫ਼ਿਰੋਜ਼ਪੁਰ ਫ਼ੌਜੀ ਛਾਉਣੀ ਦੇ ਸਰਕਾਰੀ ਕੁਆਰਟਰ ਵਿੱਚ ਇੱਕ ਫ਼ੌਜੀ ਦੀ ਪਤਨੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਕੈਂਟ ਪੁਲਸ ਨੇ ਸਿਪਾਹੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਦੋਸ਼ੀ ਜੀਜਾ ਨੇ ਉਸ ਦੀ ਭੈਣ ਦਾ ਗਲਾ ਘੁੱਟ ਕੇ ਕਤਲ ਕੀਤਾ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Next Story
ਤਾਜ਼ਾ ਖਬਰਾਂ
Share it