ਮੁਹਾਲੀ ਵਿਚ ਪਹਿਲਾ ਪੰਜਾਬ ਟੂਰਿਜਮ ਸਮਿਟ ਟਰੈਵਲ ਮਾਰਟ ਅੱਜ ਤੋਂ

ਮੁਹਾਲੀ ਵਿਚ ਪਹਿਲਾ ਪੰਜਾਬ ਟੂਰਿਜਮ ਸਮਿਟ ਟਰੈਵਲ ਮਾਰਟ ਅੱਜ ਤੋਂ


ਮੁਹਾਲੀ, 11 ਸਤੰਬਰ, ਹ.ਬ. : ਸਮਿਟ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਮਾਨ ਸੈਰ ਸਪਾਟਾ ਖੇਤਰ ਅਤੇ ਉਦਯੋਗ ’ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਵੀ ਕਰਨਗੇ।
ਸੈਰ ਸਪਾਟਾ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ਕਰਵਾਇਆ ਜਾ ਰਿਹਾ ਪਹਿਲਾ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸਮਿਟ 13 ਸਤੰਬਰ ਤੱਕ ਚੱਲੇਗਾ।
ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਸ ਸਮਿਟ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ ਹੈ। ਇਸ ਨਾਲ ਭਵਿੱਖ ਵਿੱਚ ਪੰਜਾਬ ਨੂੰ ਵੱਡਾ ਆਰਥਿਕ ਲਾਭ ਹੋਵੇਗਾ। ਇਹ ਸਮਾਗਮ ਮੁਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ।
ਸੰਮੇਲਨ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਮਾਨ ਸੈਰ ਸਪਾਟਾ ਖੇਤਰ ਅਤੇ ਉਦਯੋਗ ’ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਵੀ ਕਰਨਗੇ। ਸੈਰ ਸਪਾਟਾ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਹੋਣ ਵਾਲੇ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ। ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ ਲਗਭਗ 600 ਉੱਘੀਆਂ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਇਸ ਦੇ ਨਾਲ ਹੀ ਫਿਲਮ ਅਤੇ ਸੰਗੀਤ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਵੱਡੀ ਗਿਣਤੀ ’ਚ ਸ਼ਿਰਕਤ ਕਰਨਗੀਆਂ।

Related post

ਕੇਜਰੀਵਾਲ ‘ਤੇ ਖਾਲਿਸਤਾਨੀਆਂ ਤੋਂ ਫੰਡ ਲੈਣ ਦੇ ਲੱਗੇ ਗੰਭੀਰ ਇਲਜ਼ਾਮ, LG ਨੇ ਗ੍ਰਹਿ ਮੰਤਰਾਲੇ ਤੋਂ ਜਾਂਚ ਦੀ ਕੀਤੀ ਮੰਗ

ਕੇਜਰੀਵਾਲ ‘ਤੇ ਖਾਲਿਸਤਾਨੀਆਂ ਤੋਂ ਫੰਡ ਲੈਣ ਦੇ ਲੱਗੇ ਗੰਭੀਰ…

ਨਵੀਂ ਦਿੱਲੀ, 6 ਮਈ, ਪਰਦੀਪ ਸਿੰਘ:- ਐੱਲਜੀ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ…
ਪੰਜਾਬ ‘ਚ ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ,ਕਾਲਜ ਤੇ ਸਰਕਾਰੀ ਦਫ਼ਤਰ, ਜਾਣੋ ਵਜ੍ਹਾ

ਪੰਜਾਬ ‘ਚ ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ,ਕਾਲਜ ਤੇ ਸਰਕਾਰੀ…

ਚੰਡੀਗੜ੍ਹ, 6 ਮਈ, ਪਰਦੀਪ ਸਿੰਘ:- ਪੰਜਾਬ ਵਿੱਚ 10 ਮਈ ਨੂੰ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ…
ਦੇਖੋ ਘਰਵਾਲੀ ਨੇ ਬਾਹਰਵਾਲੀ ਨੂੰ ਕਿਵੇਂ ਪਾਈ ਝਾੜ, ਪਿਆ ਗਿਆ ਪੰਗਾ, ਵੀਡੀਓ ਵਾਇਰਲ

ਦੇਖੋ ਘਰਵਾਲੀ ਨੇ ਬਾਹਰਵਾਲੀ ਨੂੰ ਕਿਵੇਂ ਪਾਈ ਝਾੜ, ਪਿਆ…

ਜਲੰਧਰ, 3 ਮਈ, ਪਰਦੀਪ ਸਿੰਘ: ਜਲੰਧਰ ਦੀ ਤਾਜ ਮਾਰਕੀਟ ਦੇ ਕੋਲ ਇਕ ਨਿੱਜੀ ਹੋਟਲ ਵਿੱਚ ਮਹਿਲਾ ਨੇ ਆਪਣੇ ਪਤੀ ਨੂੰ ਪ੍ਰੇਮਿਕਾ…