Begin typing your search above and press return to search.

ਅੰਮ੍ਰਿਤਸਰ ਲੋਕ ਸਭਾ ਸੀਟ : ਸਾਬਕਾ ਰਾਜਦੂਤ ਤਰਨਜੀਤ ਸੰਧੂ ਨੂੰ ਚੋਣ ਲੜਾ ਸਕਦੀ ਹੈ ਬੀਜੇਪੀ

ਅੰਮ੍ਰਿਤਸਰ, 28 ਫਰਵਰੀ, ਨਿਰਮਲ : ਲੋਕ ਸਭਾ ਚੋਣਾਂ 2024 ਵਿਚ ਭਾਜਪਾ ਅੰਮ੍ਰਿਤਸਰ ਸੀਟ ਤੋਂ ਆਪਣੇ ਕੇਡਰ ’ਤੇ ਭਰੋਸਾ ਕਰਨ ਦੀ ਬਜਾਏ ਮਸ਼ਹੂਰ ਹਸਤੀਆਂ ਜਾਂ ਸਾਬਕਾ ਰਾਜਦੂਤ ਨੂੰ ਟਿਕਟ ਦੇ ਰਹੀ ਹੈ। ਹੁਣ ਇੱਕ ਵਾਰ ਫਿਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਤੋਂ ਟਿਕਟ ਦਿੱਤੇ ਜਾਣ ਦੀ ਚਰਚਾ ਚੱਲ ਰਹੀ ਹੈ। ਉਹ ਅਮਰੀਕਾ ਵਿੱਚ ਭਾਰਤ […]

Former Ambassador Taranjit Sandhu may be contested by BJP

Editor EditorBy : Editor Editor

  |  28 Feb 2024 4:40 AM GMT

  • whatsapp
  • Telegram
  • koo


ਅੰਮ੍ਰਿਤਸਰ, 28 ਫਰਵਰੀ, ਨਿਰਮਲ : ਲੋਕ ਸਭਾ ਚੋਣਾਂ 2024 ਵਿਚ ਭਾਜਪਾ ਅੰਮ੍ਰਿਤਸਰ ਸੀਟ ਤੋਂ ਆਪਣੇ ਕੇਡਰ ’ਤੇ ਭਰੋਸਾ ਕਰਨ ਦੀ ਬਜਾਏ ਮਸ਼ਹੂਰ ਹਸਤੀਆਂ ਜਾਂ ਸਾਬਕਾ ਰਾਜਦੂਤ ਨੂੰ ਟਿਕਟ ਦੇ ਰਹੀ ਹੈ। ਹੁਣ ਇੱਕ ਵਾਰ ਫਿਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਤੋਂ ਟਿਕਟ ਦਿੱਤੇ ਜਾਣ ਦੀ ਚਰਚਾ ਚੱਲ ਰਹੀ ਹੈ। ਉਹ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ। ਉਹ ਹਾਲ ਹੀ ਵਿੱਚ ਸੇਵਾਮੁਕਤ ਹੋਏ ਹਨ। ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਅੰਮ੍ਰਿਤਸਰ ਵਿਚ ਰਹਿ ਰਿਹਾ ਹੈ। ਸੰਧੂ ਇਨ੍ਹੀਂ ਦਿਨੀਂ ਅੰਮ੍ਰਿਤਸਰ ਪੁੱਜੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਸੰਸਦੀ ਚੋਣ ਲੜ ਸਕਦੀ ਹੈ। 2004 ਵਿੱਚ ਅੰਮ੍ਰਿਤਸਰ ਸੀਟ ਤੋਂ ਕਾਂਗਰਸ ਦੇ ਗੜ੍ਹ ਨੂੰ ਤੋੜਨ ਲਈ ਪਾਰਟੀ ਨੇ ਪਹਿਲੀ ਵਾਰ ਮਸ਼ਹੂਰ ਕ੍ਰਿਕਟਰ ਨਵਜੋਤ ਸਿੱਧੂ ਨੂੰ ਮੈਦਾਨ ਵਿੱਚ ਉਤਾਰਿਆ ਸੀ

ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਵਲੋਂ ਅਸਤੀਫ਼ੇ ਦੀ ਪੇਸ਼ਕਸ਼


ਸ਼ਿਮਲਾ, 28 ਫਰਵਰੀ, ਨਿਰਮਲ : ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਦੱਸਦੇ ਚਲੀਏ ਕਿ ਮੰਤਰੀ ਅਤੇ ਵਿਧਾਇਕਾਂ ਦੀ ਨਰਾਜ਼ਗੀ ਦੇ ਵਿਚਾਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ।
ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਦੇ ਭੇਜੇ ਨਿਗਰਾਨ ਨੂੰ ਇਸ ਬਾਰੇ ਵਿਚ ਦੱਸ ਦਿੱਤਾ ਹੈ। ਕਾਂਗਰਸ ਸ਼ਾਮ ਤੱਕ ਨਵੇਂ ਨੇਤਾ ਦੀ ਚੋਣ ਕਰ ਸਕਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲਬਾਤ ਦੇ ਲਈ ਨਿਗਰਾਨ ਭੇਜੇ ਹਨ।
ਸੁਖਵਿੰਦਰ ਨੇ ਨਰਾਜ਼ ਮੰਤਰੀ ਵਿਕਰਮਦਿਤਿਆ ਦੇ ਅਸਤੀਫ਼ੇ ਦੇ ਕਰੀਬ ਘੰਟੇ ਬਾਅਦ ਇਹ ਕਦਮ ਚੁੱਕਿਆ। ਸਾਬਕਾ ਮੁੱਖ ਮੰਤਰੀ ਵੀਰਭੱਦਰ ਦੇ ਬੇਟੇ ਵਿਕਰਮਦਿਤਿਆ ਨੇ ਨਾਂ ਲਏ ਬਗੈਰ ਸੀਐਮ ਸੁਖਵਿੰਦਰ ਸੁੱਖੂ ’ਤੇ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਜਿਸ ਦਾ ਨਤੀਜਾ ਕੱਲ੍ਹ ਦਿਖਾਈ ਦਿੱਤਾ। ਹੁਣ ਗੇਂਦ ਹਾਈ ਕਮਾਨ ਦੇ ਪਾਲੇ ਵਿਚ ਹੈ। ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਰਾਜਿੰਦਰ ਰਾਣਾ ਨੇ ਕਾਂਗਰਸ ਹਾਈ ਕਮਾਨ ਨੂੰ ਸੁਖਵਿੰਦਰ ਸੁੱਖੂ ਨੂੰ ਸੀਐਮ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।

Next Story
ਤਾਜ਼ਾ ਖਬਰਾਂ
Share it