Begin typing your search above and press return to search.
ਸਾਬਕਾ ਡਿਪਟੀ CM ਓਪੀ ਸੋਨੀ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ : ਚੰਡੀਗੜ੍ਹ : ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਨੇ ਜ਼ਮਾਨਤ ਦੇ ਦਿੱਤੀ ਹੈ। ਇਥੇ ਨਾਲ ਹੀ ਇਹ ਵੀ ਦਸ ਦਈਏ ਕਿ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਵਿਰੁੱਧ 9 ਜੁਲਾਈ ਨੂੰ ਕੇਸ ਦਰਜ ਕੀਤਾ ਗਿਆ ਅਤੇ ਗ੍ਰਿਫਤਾਰ ਕੀਤਾ ਗਿਆ ਸੀ। ਕਾਂਗਰਸੀ ਆਗੂ ਸੋਨੀ ਉਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ […]
By : Editor (BS)
ਚੰਡੀਗੜ੍ਹ : ਚੰਡੀਗੜ੍ਹ : ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਨੇ ਜ਼ਮਾਨਤ ਦੇ ਦਿੱਤੀ ਹੈ। ਇਥੇ ਨਾਲ ਹੀ ਇਹ ਵੀ ਦਸ ਦਈਏ ਕਿ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਵਿਰੁੱਧ 9 ਜੁਲਾਈ ਨੂੰ ਕੇਸ ਦਰਜ ਕੀਤਾ ਗਿਆ ਅਤੇ ਗ੍ਰਿਫਤਾਰ ਕੀਤਾ ਗਿਆ ਸੀ। ਕਾਂਗਰਸੀ ਆਗੂ ਸੋਨੀ ਉਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਸੀ। ਅਸਲ ਵਿਚ ਆਮਦਨ 4.52 ਕਰੋੜ ਰੁਪਏ ਅਤੇ ਖਰਚਾ 12.48 ਕਰੋੜ ਰੁਪਏ ਸੀ ਜਿਸ ਕਰ ਕੇ ਸਾਰਾ ਰੱਫੜ ਪਿਆ ਸੀ।
Next Story