Begin typing your search above and press return to search.
G-20 ਬੈਠਕ: ਦੇਸ਼ 'ਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਹੈ : PM ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਲਕਾਤਾ ਵਿੱਚ ਜੀ-20 ਦੀ ਭ੍ਰਿਸ਼ਟਾਚਾਰ ਵਿਰੋਧੀ ਮੰਤਰੀ ਪੱਧਰੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦੀ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਜ਼ੀਰੋ-ਟੌਲਰੈਂਸ ਨੀਤੀ ਹੈ। ਭ੍ਰਿਸ਼ਟਾਚਾਰ ਦਾ ਸਭ ਤੋਂ ਵੱਧ ਅਸਰ ਗਰੀਬਾਂ 'ਤੇ ਪੈਂਦਾ ਹੈ। ਇਸ ਲਈ ਭ੍ਰਿਸ਼ਟਾਚਾਰ ਨਾਲ ਲੜਨਾ ਸਾਡੀ ਜ਼ਿੰਮੇਵਾਰੀ […]
By : Editor (BS)
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਲਕਾਤਾ ਵਿੱਚ ਜੀ-20 ਦੀ ਭ੍ਰਿਸ਼ਟਾਚਾਰ ਵਿਰੋਧੀ ਮੰਤਰੀ ਪੱਧਰੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦੀ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਜ਼ੀਰੋ-ਟੌਲਰੈਂਸ ਨੀਤੀ ਹੈ। ਭ੍ਰਿਸ਼ਟਾਚਾਰ ਦਾ ਸਭ ਤੋਂ ਵੱਧ ਅਸਰ ਗਰੀਬਾਂ 'ਤੇ ਪੈਂਦਾ ਹੈ। ਇਸ ਲਈ ਭ੍ਰਿਸ਼ਟਾਚਾਰ ਨਾਲ ਲੜਨਾ ਸਾਡੀ ਜ਼ਿੰਮੇਵਾਰੀ ਹੈ। ਅਸੀਂ ਆਰਥਿਕ ਭਗੌੜਿਆਂ ਵਿਰੁੱਧ ਕਾਨੂੰਨ ਬਣਾਇਆ ਹੈ, ਸਾਡੀ ਲੜਾਈ ਅਜੇ ਵੀ ਜਾਰੀ ਹੈ।
Next Story