ਕਿਸਾਨਾਂ ਨਾਲ ਸਰਕਾਰ ਦੀ ਮੀਟਿੰਗ ਜਾਰੀ, ਸ਼ੰਭੂ ਸਰਹੱਦ ‘ਤੇ ਤਣਾਅ

ਕਿਸਾਨਾਂ ਨਾਲ ਸਰਕਾਰ ਦੀ ਮੀਟਿੰਗ ਜਾਰੀ, ਸ਼ੰਭੂ ਸਰਹੱਦ ‘ਤੇ ਤਣਾਅ

ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ‘ਤੇ ਪਾਬੰਦੀ
ਸ਼ੰਭੂ :
‘ਦਿੱਲੀ ਚੱਲੋ’ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ ਤੀਜਾ ਦੌਰ ਜਾਰੀ ਹੈ। ਇਸ ਦੌਰਾਨ SKM ਯਾਨੀ ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਤਿੰਨ ਕੇਂਦਰੀ ਮੰਤਰੀ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ । ਮੀਟਿੰਗ ਵਿੱਚ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ਵਿੱਚ ਹਿੱਸਾ ਲੈਣ ਪਹੁੰਚੇ।

Related post

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਤਹਿਰਾਨ, 20 ਮਈ, ਪਰਦੀਪ ਸਿੰਘ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਕ੍ਰੈਸ਼ ਹੋਣ ਕਰਕੇ ਮੌਤ ਹੋ ਗਈ। ਇਬਰਾਹਿਮ ਰਾਇਸੀ ਦੀ…
ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ ਅਰਵਿੰਦ ਕੇਜਰੀਵਾਲ ‘ਤੇ ਹਮਲਾ “

ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ : ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ…
ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ…