Begin typing your search above and press return to search.

ਯੂਪੀ ਤੋਂ ਪਿਸਤੌਲ ਲਿਆ ਕੇ 20 ਹਜ਼ਾਰ ਵਿਚ ਵੇਚਿਆ, ਪੁਲਿਸ ਨੇ ਕੀਤਾ ਕਾਬੂ

ਅੰਮਿ੍ਤਸਰ : ਨਜਾਇਜ਼ ਹਥਿਆਰਾਂ ਖਿਲਾਫ ਕਾਰਵਾਈ ਕਰਦੇ ਹੋਏ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਦੀ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਫਰਵਰੀ ਮਹੀਨੇ ਫੜੇ ਗਏ ਇਕ ਸਪਲਾਇਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਦੋਸ਼ੀ ਨੂੰ ਪਿਸਤੌਲ ਸਮੇਤ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਪ੍ਰਗਟ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਰੋਡ ਅਫਸਰ ਕਲੋਨੀ ਵਜੋਂ ਹੋਈ ਹੈ। […]

ਯੂਪੀ ਤੋਂ ਪਿਸਤੌਲ ਲਿਆ ਕੇ 20 ਹਜ਼ਾਰ ਵਿਚ ਵੇਚਿਆ, ਪੁਲਿਸ ਨੇ ਕੀਤਾ ਕਾਬੂ
X

Editor (BS)By : Editor (BS)

  |  24 Aug 2023 8:44 AM IST

  • whatsapp
  • Telegram

ਅੰਮਿ੍ਤਸਰ : ਨਜਾਇਜ਼ ਹਥਿਆਰਾਂ ਖਿਲਾਫ ਕਾਰਵਾਈ ਕਰਦੇ ਹੋਏ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਦੀ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਫਰਵਰੀ ਮਹੀਨੇ ਫੜੇ ਗਏ ਇਕ ਸਪਲਾਇਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਦੋਸ਼ੀ ਨੂੰ ਪਿਸਤੌਲ ਸਮੇਤ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਪ੍ਰਗਟ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਰੋਡ ਅਫਸਰ ਕਲੋਨੀ ਵਜੋਂ ਹੋਈ ਹੈ।

ਏਸੀਪੀ ਨਾਰਥ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਨੇ ਫਰਵਰੀ ਮਹੀਨੇ ਵਿੱਚ ਪ੍ਰੀਤ ਨਗਰ ਫਤਿਹਗੜ੍ਹ ਚੂੜੀਆਂ ਰੋਡ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੂੰ ਪਿਸਤੌਲ ਸਮੇਤ ਕਾਬੂ ਕੀਤਾ ਸੀ। ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਯੂਪੀ ਤੋਂ ਦੋ ਪਿਸਤੌਲ ਲੈ ਕੇ ਆਇਆ ਸੀ, ਜਿਸ ਵਿੱਚੋਂ ਇੱਕ ਉਸ ਨੇ ਆਪਣੇ ਕੋਲ ਰੱਖ ਲਿਆ ਸੀ, ਜਦੋਂ ਕਿ ਦੂਜਾ 20 ਹਜ਼ਾਰ ਰੁਪਏ ਵਿੱਚ ਵੇਚ ਦਿੱਤਾ ਸੀ।

Next Story
ਤਾਜ਼ਾ ਖਬਰਾਂ
Share it