Begin typing your search above and press return to search.

ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਰੋਹ ਪ੍ਰੋਗਰਾਮ

ਨਾਭਾ, 14 ਸਤੰਬਰ (ਰਾਹੁਲ ਖੁਰਾਣਾ/ ਮਨਜੀਤ) : ਨਾਭਾ ਵਿਖੇ ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਰੋਹ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆ ਵਾਲਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਰਾਈਸ ਮਿਲਰਜ਼ ਵੱਲੋਂ ਆ ਰਹੀ ਪਰੇਸ਼ਾਨੀਆਂ ਦੇ ਲਈ ਚੇਅਰਮੈਨ ਨੂੰ ਜਾਣੂ ਕਰਵਾਇਆ ਅਤੇ ਚੇਅਰਮੈਨ ਵੱਲੋਂ ਭਰੋਸਾ ਦਿਵਾਇਆ […]

ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਰੋਹ ਪ੍ਰੋਗਰਾਮ
X

Editor (BS)By : Editor (BS)

  |  14 Sept 2023 11:21 AM IST

  • whatsapp
  • Telegram

ਨਾਭਾ, 14 ਸਤੰਬਰ (ਰਾਹੁਲ ਖੁਰਾਣਾ/ ਮਨਜੀਤ) : ਨਾਭਾ ਵਿਖੇ ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਰੋਹ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆ ਵਾਲਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਰਾਈਸ ਮਿਲਰਜ਼ ਵੱਲੋਂ ਆ ਰਹੀ ਪਰੇਸ਼ਾਨੀਆਂ ਦੇ ਲਈ ਚੇਅਰਮੈਨ ਨੂੰ ਜਾਣੂ ਕਰਵਾਇਆ ਅਤੇ ਚੇਅਰਮੈਨ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਕਿਸੇ ਵੀ ਤਰਾਂ ਦੀ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ

।ਇਸ ਮੌਕੇ ਚੇਅਰਮੈਨ ਅਤੇ ਵੱਖ-ਵੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

Next Story
ਤਾਜ਼ਾ ਖਬਰਾਂ
Share it