ਯੂਪੀ ਦੇ ਨਵੇਂ ਵਧੀਕ ਮੁੱਖ ਸਕੱਤਰ ਗ੍ਰਹਿ IAS ਦੀਪਕ ਕੁਮਾਰ ਬਣੇ

ਯੂਪੀ ਦੇ ਨਵੇਂ ਵਧੀਕ ਮੁੱਖ ਸਕੱਤਰ ਗ੍ਰਹਿ IAS ਦੀਪਕ ਕੁਮਾਰ ਬਣੇ

ਆਈਏਐਸ ਦੀਪਕ ਕੁਮਾਰ ਨੂੰ ਯੂਪੀ ਦਾ ਵਧੀਕ ਮੁੱਖ ਸਕੱਤਰ ਗ੍ਰਹਿ ਬਣਾਇਆ ਗਿਆ ਹੈ। ਯੂਪੀ ਸਰਕਾਰ ਨੇ ਪ੍ਰਸ਼ਾਸਨ ਦੀ ਤਰਫੋਂ ਤਿੰਨ ਨਾਂ ਭੇਜੇ ਸਨ, ਜਿਨ੍ਹਾਂ ਵਿੱਚੋਂ ਦੀਪਕ ਕੁਮਾਰ ਦਾ ਨਾਂ ਫਾਈਨਲ ਕਰ ਲਿਆ ਗਿਆ ਸੀ।
ਲਖਨਊ: ਆਈਏਐਸ ਦੀਪਕ ਕੁਮਾਰ ਨੂੰ ਯੂਪੀ ਦਾ ਵਧੀਕ ਮੁੱਖ ਸਕੱਤਰ ਗ੍ਰਹਿ ਬਣਾਇਆ ਗਿਆ ਹੈ। ਚੋਣ ਕਮਿਸ਼ਨ ਨੇ ਬੀਤੇ ਦਿਨ ਹੀ ਯੂਪੀ ਦੇ ਪ੍ਰਮੁੱਖ ਸਕੱਤਰ ਗ੍ਰਹਿ ਨੂੰ ਹਟਾ ਦਿੱਤਾ ਸੀ। ਇਸ ਤੋਂ ਬਾਅਦ ਯੂਪੀ ਸਰਕਾਰ ਨੇ ਸਰਕਾਰ ਦੀ ਤਰਫੋਂ ਤਿੰਨ ਨਾਮ ਭੇਜੇ ਸਨ, ਜਿਨ੍ਹਾਂ ਵਿੱਚੋਂ ਦੀਪਕ ਕੁਮਾਰ ਦਾ ਨਾਂ ਫਾਈਨਲ ਕੀਤਾ ਗਿਆ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…