Begin typing your search above and press return to search.

ਹਰਿਆਣਾ ਵਿਚ ‘ਆਪ’ ਨੇ ਲੋਕ ਸਭਾ ਚੋਣਾਂ ਦੀ ਖਿੱਚੀ ਤਿਆਰੀ

ਚੰਡੀਗੜ੍ਹ, 22 ਨਵੰਬਰ, ਨਿਰਮਲ : ਹਰਿਆਣਾ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਨਜ਼ਦੀਕੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦਾ ਸੰਗਠਨ ਵਿਸਤਾਰ ਜਾਰੀ ਹੈ। ਪਾਰਟੀ ਵਲੋਂ 366 ਬਲਾਕ ਇੰਚਾਰਜਾਂ ਦੀ ਲਿਸਟ ਜਾਰੀ ਕੀਤੀ ਗਈ। ਇਸ ਲਿਸਟ ਵਿਚ ਕੌਮੀ ਅਤੇ ਸੂਬਾ ਪੱਧਰੀ ਅਧਿਕਾਰੀਆਂ ਨੂੰ ਵੀ ਬਲਾਕਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਦੇ ਸੂਬਾਈ […]

ਹਰਿਆਣਾ ਵਿਚ ‘ਆਪ’ ਨੇ ਲੋਕ ਸਭਾ ਚੋਣਾਂ ਦੀ ਖਿੱਚੀ ਤਿਆਰੀ
X

Editor EditorBy : Editor Editor

  |  22 Nov 2023 9:40 AM IST

  • whatsapp
  • Telegram


ਚੰਡੀਗੜ੍ਹ, 22 ਨਵੰਬਰ, ਨਿਰਮਲ : ਹਰਿਆਣਾ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਨਜ਼ਦੀਕੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦਾ ਸੰਗਠਨ ਵਿਸਤਾਰ ਜਾਰੀ ਹੈ। ਪਾਰਟੀ ਵਲੋਂ 366 ਬਲਾਕ ਇੰਚਾਰਜਾਂ ਦੀ ਲਿਸਟ ਜਾਰੀ ਕੀਤੀ ਗਈ। ਇਸ ਲਿਸਟ ਵਿਚ ਕੌਮੀ ਅਤੇ ਸੂਬਾ ਪੱਧਰੀ ਅਧਿਕਾਰੀਆਂ ਨੂੰ ਵੀ ਬਲਾਕਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਦੇ ਸੂਬਾਈ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੂੰ ਬੜਖਲ ਬਲਾਕ ਪ੍ਰਧਾਨ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਡਾ. ਅਸ਼ੋਕ ਤੰਵਰ ਨੂੰ ਕਾਲਾਂਵਾਲੀ, ਕੌਮੀ ਸੰਯੁਕਤ ਸਕੱਤਰ ਨਿਰਮਲ ਸਿੰਘ ਨੂੰ ਮੁਲਾਨਾ, ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੂੰ ਕੋਸਲੀ, ਚਿਤਰਾ ਸਰਵਾਰਾ ਨੂੰ ਸ਼ਾਹਬਾਦ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Next Story
ਤਾਜ਼ਾ ਖਬਰਾਂ
Share it