Begin typing your search above and press return to search.

ਚੰਡੀਗੜ੍ਹ ਵਿਚ ਜਹਾਜ਼ਾਂ ਨਾਲ ਪੰਛੀ ਟਕਰਾਉਣ ਦੀ ਘਟਨਾਵਾਂ ਵਧੀਆਂ

ਚੰਡੀਗੜ੍ਹ, 20 ਦਸੰਬਰ, ਨਿਰਮਲ : ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜਹਾਜ਼ਾਂ ਨਾਲ ਪੰਛੀਆਂ ਦੇ ਟਕਰਾਉਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸ ਗੱਲ ਦਾ ਖੁਲਾਸਾ ਮੰਤਰੀ ਜਨਰਲ ਵਿਜੇ ਕੁਮਾਰ ਸਿੰਘ ਵੱਲੋਂ ਰਾਜ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੇ ਗਏ ਅੰਕੜਿਆਂ ਤੋਂ ਹੋਇਆ ਹੈ। ਸਾਲ 2018 ’ਚ ਚੰਡੀਗੜ੍ਹ ਹਵਾਈ ਅੱਡੇ […]

ਚੰਡੀਗੜ੍ਹ ਵਿਚ ਜਹਾਜ਼ਾਂ ਨਾਲ ਪੰਛੀ ਟਕਰਾਉਣ ਦੀ ਘਟਨਾਵਾਂ ਵਧੀਆਂ
X

Editor EditorBy : Editor Editor

  |  20 Dec 2023 8:27 AM IST

  • whatsapp
  • Telegram

ਚੰਡੀਗੜ੍ਹ, 20 ਦਸੰਬਰ, ਨਿਰਮਲ : ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜਹਾਜ਼ਾਂ ਨਾਲ ਪੰਛੀਆਂ ਦੇ ਟਕਰਾਉਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸ ਗੱਲ ਦਾ ਖੁਲਾਸਾ ਮੰਤਰੀ ਜਨਰਲ ਵਿਜੇ ਕੁਮਾਰ ਸਿੰਘ ਵੱਲੋਂ ਰਾਜ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੇ ਗਏ ਅੰਕੜਿਆਂ ਤੋਂ ਹੋਇਆ ਹੈ। ਸਾਲ 2018 ’ਚ ਚੰਡੀਗੜ੍ਹ ਹਵਾਈ ਅੱਡੇ ’ਤੇ ਅਜਿਹੀਆਂ ਦੋ ਘਟਨਾਵਾਂ ਵਾਪਰੀਆਂ ਸਨ। ਅਕਤੂਬਰ 2023 ਤੱਕ ਇਹ ਵਧ ਕੇ 25 ਹੋ ਗਈ ਹੈ। ਰਾਜ ਸਭਾ ਵਿੱਚ ਦਿੱਤੇ ਗਏ ਅੰਕੜਿਆਂ ਅਨੁਸਾਰ 2019 ਵਿੱਚ 3, 2020 ਵਿੱਚ 2, 2021 ਵਿੱਚ 16 ਅਤੇ 22 ਵਿੱਚ 15 ਅਜਿਹੀਆਂ ਘਟਨਾਵਾਂ ਹੋਈਆਂ।
Next Story
ਤਾਜ਼ਾ ਖਬਰਾਂ
Share it