Begin typing your search above and press return to search.

ਹਾਥਰਸ ਹਾਦਸੇ 'ਚ ਪੁਲਿਸ ਦਾ ਵੱਡਾ ਐਕਸ਼ਨ, ਪ੍ਰਬੰਧਕ ਕਮੇਟੀ ਨਾਲ ਜੁੜੇ 6 ਲੋਕ ਗ੍ਰਿਫਤਾਰ

ਹਾਥਰਸ ਹਾਦਸੇ ਵਿੱਚ ਪੁਲਿਸ ਨੇ ਪੁੱਛਗਿੱਛ ਲਈ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ।

ਹਾਥਰਸ ਹਾਦਸੇ ਚ ਪੁਲਿਸ ਦਾ ਵੱਡਾ ਐਕਸ਼ਨ, ਪ੍ਰਬੰਧਕ ਕਮੇਟੀ ਨਾਲ ਜੁੜੇ 6 ਲੋਕ ਗ੍ਰਿਫਤਾਰ
X

Dr. Pardeep singhBy : Dr. Pardeep singh

  |  6 July 2024 2:38 PM IST

  • whatsapp
  • Telegram

ਉੱਤਰ ਪ੍ਰਦੇਸ਼: ਹਾਥਰਸ ਹਾਦਸੇ 'ਚ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੀ ਜਾਣਕਾਰੀ ਪੁਲੀਸ ਨੇ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ। ਦੱਸ ਦੇਈਏ ਕਿ ਸੂਰਜਪਾਲ ਉਰਫ ਭੋਲੇ ਬਾਬਾ ਉਰਫ ਨਾਰਾਇਣ ਸਾਕਰ ਹਰੀ ਦੇ ਸਤਿਸੰਗ ਤੋਂ ਬਾਅਦ ਭਗਦੜ ਮਚ ਗਈ ਸੀ, ਜਿਸ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ। ਮੁੱਖ ਦੋਸ਼ੀ ਦੇਵ ਪ੍ਰਕਾਸ਼ ਮਧੂਕਰ 'ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ। ਸਾਰਿਆਂ ਦੀ ਪਛਾਣ ਕਰ ਲਈ ਗਈ ਹੈ। ਆਈਜੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਸੀ।

ਅਪਡੇਟ ਜਾਰੀ ...

Next Story
ਤਾਜ਼ਾ ਖਬਰਾਂ
Share it