Begin typing your search above and press return to search.

ਪੰਜਾਬ ਵਿੱਚ ਇੱਕ ਹੋਰ ਇੰਸਪੈਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗ੍ਹੜ, 12 ਅਕਤੂਬਰ (ਪ੍ਰਵੀਨ ਕੁਮਾਰ) : ਰਿਸ਼ਵਤ ਜੋ ਕਿ ਪੰਜਾਬ ਦੇ ਅਧਿਕਾਰੀਆਂ ਲਈ ਹੁਣ ਆਮ ਜਿਹੀ ਗੱਲ ਹੋ ਚੁੱਕੀ ਹੈ। ਪਰ ਸਰਕਾਰ ਦੀ ਇਨ੍ਹੀ ਸਖ਼ਤੀ ਦੇ ਬਾਵਜੂਦ ਇਨ੍ਹਾਂ ਅਫ਼ਸਰਾਂ ਨੂੰ ਡਰ ਨਹੀ ਕਿ ਉਨ੍ਹਾਂ ਤੇ ਕੋਈ ਕਾਰਵਾਈ ਵੀ ਹੋ ਸਕਦੀ ਹੈ। ਬੇਕੌਫ਼ ਹੋ ਕੇ ਇਹ ਅਫ਼ਸਰ ਰਿਸ਼ਵਤਾਂ ਲੈ ਰਹੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ […]

ਪੰਜਾਬ ਵਿੱਚ ਇੱਕ ਹੋਰ ਇੰਸਪੈਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ
X

Hamdard Tv AdminBy : Hamdard Tv Admin

  |  12 Oct 2023 1:38 PM IST

  • whatsapp
  • Telegram

ਚੰਡੀਗ੍ਹੜ, 12 ਅਕਤੂਬਰ (ਪ੍ਰਵੀਨ ਕੁਮਾਰ) :

ਰਿਸ਼ਵਤ ਜੋ ਕਿ ਪੰਜਾਬ ਦੇ ਅਧਿਕਾਰੀਆਂ ਲਈ ਹੁਣ ਆਮ ਜਿਹੀ ਗੱਲ ਹੋ ਚੁੱਕੀ ਹੈ। ਪਰ ਸਰਕਾਰ ਦੀ ਇਨ੍ਹੀ ਸਖ਼ਤੀ ਦੇ ਬਾਵਜੂਦ ਇਨ੍ਹਾਂ ਅਫ਼ਸਰਾਂ ਨੂੰ ਡਰ ਨਹੀ ਕਿ ਉਨ੍ਹਾਂ ਤੇ ਕੋਈ ਕਾਰਵਾਈ ਵੀ ਹੋ ਸਕਦੀ ਹੈ। ਬੇਕੌਫ਼ ਹੋ ਕੇ ਇਹ ਅਫ਼ਸਰ ਰਿਸ਼ਵਤਾਂ ਲੈ ਰਹੇ ਹਨ।

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਇਕ ਹੋਰ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ। ਇਹ ਤਲਵਾੜਾ ਥਾਣਾ ਹੁਸ਼ਿਆਰਪੁਰ ਵਿੱਚ ਤਾਇਨਾਤ ਹੈ।

ਮੁਕੇਰੀਆਂ ਤਹਿਸੀਲ ਦੇ ਪਿੰਡ ਰਾਮ ਨੰਗਲ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਜਗਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਕੋ ਸ਼ਿਕਾਇਤ ਕੀਤੀ ਸੀ ਕਿ ਇੰਸਪੈਕਟਰ ਉਸ ਦੇ ਭਰਾ ਨਾਲ ਝਗੜੇ ਦੌਰਾਣ ਹੋਏ ਪੁਲਿਸ ਕੇਸ ਨੂੰ ਨਿਪਟਾਉਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਨੇ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ ਰੰਗੇ ਹੱਥੀ ਕਾਬੂ ਕਰ ਗ੍ਰਿਫ਼ਤਾਰ ਕਰ ਲਿਆ ਹੈ। ਇੰਸਪੈਕਟਰ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਆ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਕਰ ਲਿਆ ਗਿਆ ਹੈ।

Next Story
ਤਾਜ਼ਾ ਖਬਰਾਂ
Share it