Chandigarh News : ਪੰਜਾਬ ਦੇ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਲਈ ਰਿਟਾਇਰਮੈਂਟ, ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ
ਚੰਡੀਗੜ੍ਹ (24 ਅਪ੍ਰੈਲ), ਰਜਨੀਸ਼ ਕੌਰ : ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ (IPS officer Gurinder Singh Dhillon) ਨੇ ਸਵੈ-ਇੱਛਤ ਸੇਵਾਮੁਕਤੀ (VRS) ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਸਮੇਂ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ, ਵੀਆਰਐਸ ਲੈਣ ਤੋਂ ਬਾਅਦ ਉਹ […]
By : Editor Editor
ਚੰਡੀਗੜ੍ਹ (24 ਅਪ੍ਰੈਲ), ਰਜਨੀਸ਼ ਕੌਰ : ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ (IPS officer Gurinder Singh Dhillon) ਨੇ ਸਵੈ-ਇੱਛਤ ਸੇਵਾਮੁਕਤੀ (VRS) ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਸਮੇਂ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ, ਵੀਆਰਐਸ ਲੈਣ ਤੋਂ ਬਾਅਦ ਉਹ ਪਿੰਜ਼ਰੇ ਤੋਂ ਆਜਾਦ ਮਹਿਸੂਸ ਕਰ ਰਹੇ ਹਨ। ਜਿਕਰਯੋਗ ਹੈ ਕਿ ਉਹਨਾਂ ਨੇ 30 ਸਾਲ ਪੁਲਿਸ ਵਿਭਾਗ ਵਿੱਚ ਕੰਮ ਕੀਤਾ। ਉਹਨਾਂ ਦੇ ਜਲਦੀ ਹੀ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਦੀਆਂ ਚਰਚਾਵਾਂ ਹਨ।