Chandigarh News : ਪੰਜਾਬ ਦੇ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਲਈ ਰਿਟਾਇਰਮੈਂਟ, ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ

Chandigarh News : ਪੰਜਾਬ ਦੇ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਲਈ ਰਿਟਾਇਰਮੈਂਟ, ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ

ਚੰਡੀਗੜ੍ਹ (24 ਅਪ੍ਰੈਲ), ਰਜਨੀਸ਼ ਕੌਰ  : ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ (IPS officer Gurinder Singh Dhillon) ਨੇ ਸਵੈ-ਇੱਛਤ ਸੇਵਾਮੁਕਤੀ (VRS) ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਸਮੇਂ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ, ਵੀਆਰਐਸ ਲੈਣ ਤੋਂ ਬਾਅਦ ਉਹ ਪਿੰਜ਼ਰੇ ਤੋਂ ਆਜਾਦ ਮਹਿਸੂਸ ਕਰ ਰਹੇ ਹਨ। ਜਿਕਰਯੋਗ ਹੈ ਕਿ ਉਹਨਾਂ ਨੇ 30 ਸਾਲ ਪੁਲਿਸ ਵਿਭਾਗ ਵਿੱਚ ਕੰਮ ਕੀਤਾ। ਉਹਨਾਂ ਦੇ ਜਲਦੀ ਹੀ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਦੀਆਂ ਚਰਚਾਵਾਂ ਹਨ।

Related post

ਰਾਜ ਸਿੰਘ ਬਧੇਸ਼ਾ ਨੇ ਅਮਰੀਕਾ ’ਚ ਗੱਡੇ ਕਾਬਲੀਅਤ ਦੇ ਝੰਡੇ, ਫਰਿਜ਼ਨੋ ’ਚ ਪਹਿਲੇ ਸਿੱਖ ਜੱਜ ਵਜੋਂ ਹੋਈ ਨਿਯੁਕਤੀ

ਰਾਜ ਸਿੰਘ ਬਧੇਸ਼ਾ ਨੇ ਅਮਰੀਕਾ ’ਚ ਗੱਡੇ ਕਾਬਲੀਅਤ ਦੇ…

ਫਰਿਜ਼ਨੋ, 5 ਮਈ, ਪਰਦੀਪ ਸਿੰਘ: ਕੈਲੀਫ਼ੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਵੱਲੋਂ ਰਾਜ ਸਿੰਘ ਬਧੇਸ਼ਾ ਨੂੰ ਫਰਿਜ਼ਨੋ ਕਾਊਂਟੀ ਸੁਪੀਰੀਅਰ ਕੋਰਟ ਦਾ ਨਵਾਂ…
ਆਸਟ੍ਰੇਲੀਆਈ ਮਹਿਲਾ ਸਾਂਸਦ ਦੇ ਬਿਆਨ ਨੇ ਮਚਾਇਆ ਤਹਿਲਕਾ, “ਡਰੱਗ ਦੇ ਕੇ ਕੀਤਾ ਯੌਨ ਸੋਸ਼ਣ”

ਆਸਟ੍ਰੇਲੀਆਈ ਮਹਿਲਾ ਸਾਂਸਦ ਦੇ ਬਿਆਨ ਨੇ ਮਚਾਇਆ ਤਹਿਲਕਾ, “ਡਰੱਗ…

ਆਸਟ੍ਰੇਲੀਆ, 5 ਮਈ, ਪਰਦੀਪ ਸਿੰਘ: ਆਸਟ੍ਰੇਲੀਆ ਦੀ ਇਕ ਮਹਿਲਾ ਸਾਂਸਦ ਵੱਲੋਂ ਦਿੱਤੇ ਗਏ ਬਿਆਨ ਨੇ ਤਹਿਲਕਾ ਮਚਾ ਕੇ ਰੱਖ ਦਿੱਤਾ ਹੈ।…
Agniveer Recruitment 2024: ਇੰਡੀਅਨ ਨੇਵੀ SSR-MR ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਸ਼ੁਰੂ ਹੋਵੇਗੀ ਭਰਤੀ

Agniveer Recruitment 2024: ਇੰਡੀਅਨ ਨੇਵੀ SSR-MR ਭਰਤੀ ਲਈ ਨੋਟੀਫਿਕੇਸ਼ਨ…

ਨਵੀਂ ਦਿੱਲੀ, 5 ਮਈ, ਪਰਦੀਪ ਸਿੰਘ: ਭਾਰਤੀ ਜਲ ਸੈਨਾ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ…