Begin typing your search above and press return to search.

18 ਸਾਲਾ ਲੜਕੀ ਨੂੰ ਜ਼ਿੰਦਾ ਸਾੜਿਆ

ਜਲੰਧਰ, 13 ਦਸੰਬਰ, ਨਿਰਮਲ : ਜਲੰਧਰ ਦੇ ਅਰਜੁਨ ਨਗਰ ਨੇੜੇ 18 ਸਾਲਾ ਲੜਕੀ ਦੀ ਸੜੀ ਹੋਈ ਲਾਸ਼ ਮਿਲੀ ਹੈ। ਮ੍ਰਿਤਕਾ ਦੀ ਪਛਾਣ ਰਾਗਿਨੀ ਪੁੱਤਰੀ ਕਿਸ਼ੋਰੀ ਲਾਲ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਪਿਛਲੇ 24 ਘੰਟਿਆਂ ਤੋਂ ਲਾਪਤਾ ਸੀ। ਅੱਜ ਸਵੇਰੇ ਕਰੀਬ […]

18 ਸਾਲਾ ਲੜਕੀ ਨੂੰ ਜ਼ਿੰਦਾ ਸਾੜਿਆ
X

Editor EditorBy : Editor Editor

  |  13 Dec 2023 5:29 AM IST

  • whatsapp
  • Telegram


ਜਲੰਧਰ, 13 ਦਸੰਬਰ, ਨਿਰਮਲ : ਜਲੰਧਰ ਦੇ ਅਰਜੁਨ ਨਗਰ ਨੇੜੇ 18 ਸਾਲਾ ਲੜਕੀ ਦੀ ਸੜੀ ਹੋਈ ਲਾਸ਼ ਮਿਲੀ ਹੈ। ਮ੍ਰਿਤਕਾ ਦੀ ਪਛਾਣ ਰਾਗਿਨੀ ਪੁੱਤਰੀ ਕਿਸ਼ੋਰੀ ਲਾਲ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਪਿਛਲੇ 24 ਘੰਟਿਆਂ ਤੋਂ ਲਾਪਤਾ ਸੀ। ਅੱਜ ਸਵੇਰੇ ਕਰੀਬ 10 ਵਜੇ ਕਿਸੇ ਨੇ ਉਸ ਦੇ ਘਰ ਨੇੜੇ ਪਲਾਟ ਵਿੱਚ ਲੜਕੀ ਦੀ ਅੱਧ ਸੜੀ ਹੋਈ ਲਾਸ਼ ਦੇਖੀ। ਇਸ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Next Story
ਤਾਜ਼ਾ ਖਬਰਾਂ
Share it