Begin typing your search above and press return to search.

ਜਲੰਧਰ : ਐਸਐਚਓ ਰਾਮਾ ਮੰਡੀ ਰਾਜੇਸ਼ ਅਰੋੜਾ ਗ੍ਰਿਫਤਾਰ

ਜਲੰਧਰ, 8 ਦਸੰਬਰ, ਨਿਰਮਲ : ਐਸਐਚਓ ਰਾਮਾ ਮੰਡੀ ਰਾਜੇਸ਼ ਅਰੋੜਾ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਜਲੰਧਰ ਦੇ ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਅਰੋੜਾ ਨੂੰ ਕਮਿਸ਼ਨਰੇਟ ਪੁਲਸ ਨੇ ਖੁਦ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਰਾਜੇਸ਼ ਅਰੋੜਾ ਵੱਲੋਂ ਕਿਸੇ ਵਿਅਕਤੀ ਤੋਂ ਕਰੀਬ 2.50 ਲੱਖ ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਇਸ ਮਾਮਲੇ ’ਚ […]

ਜਲੰਧਰ : ਐਸਐਚਓ ਰਾਮਾ ਮੰਡੀ ਰਾਜੇਸ਼ ਅਰੋੜਾ ਗ੍ਰਿਫਤਾਰ
X

Editor EditorBy : Editor Editor

  |  8 Dec 2023 5:57 AM IST

  • whatsapp
  • Telegram


ਜਲੰਧਰ, 8 ਦਸੰਬਰ, ਨਿਰਮਲ : ਐਸਐਚਓ ਰਾਮਾ ਮੰਡੀ ਰਾਜੇਸ਼ ਅਰੋੜਾ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਜਲੰਧਰ ਦੇ ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਅਰੋੜਾ ਨੂੰ ਕਮਿਸ਼ਨਰੇਟ ਪੁਲਸ ਨੇ ਖੁਦ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਰਾਜੇਸ਼ ਅਰੋੜਾ ਵੱਲੋਂ ਕਿਸੇ ਵਿਅਕਤੀ ਤੋਂ ਕਰੀਬ 2.50 ਲੱਖ ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਇਸ ਮਾਮਲੇ ’ਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਮਾਮਲੇ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲਾ ਇੱਕ ਸਪਾ ਸੈਂਟਰ ਨਾਲ ਸਬੰਧਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਐਸਐਚਓ ਤੋਂ ਇਲਾਵਾ ਦੋ ਹੋਰ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਸੰਦੀਪ ਅਤੇ ਅਨਵਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਐਸਐਚਓ ਰਾਜੇਸ਼ ਅਰੋੜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Next Story
ਤਾਜ਼ਾ ਖਬਰਾਂ
Share it