ਕਪੂਰਥਲਾ : ਲੁੱਟ-ਖੋਹ ਕਰਨ ਵਾਲੀਆਂ 14 ਕੁੜੀਆਂ ਗ੍ਰਿਫ਼ਤਾਰ

ਕਪੂਰਥਲਾ : ਲੁੱਟ-ਖੋਹ ਕਰਨ ਵਾਲੀਆਂ 14 ਕੁੜੀਆਂ ਗ੍ਰਿਫ਼ਤਾਰ

ਕਪੂਰਥਲਾ : ਕਪੂਰਥਲਾ ਸਬ-ਡਵੀਜ਼ਨ ਫਗਵਾੜਾ ਦੇ ਜੀ.ਟੀ.ਰੋਡ ‘ਤੇ ਰਾਤ ਸਮੇਂ ਰਾਹਗੀਰਾਂ ਨੂੰ ਬਲੈਕਮੇਲ ਕਰਨ ਅਤੇ ਲੁੱਟਣ ਵਾਲੀਆਂ 6 ਨਾਈਜੀਰੀਅਨਾਂ ਸਮੇਤ 14 ਲੜਕੀਆਂ ਨੂੰ Police ਨੇ ਗ੍ਰਿਫਤਾਰ ਕੀਤਾ ਹੈ। ਥਾਣਾ ਸਤਨਾਮਪੁਰਾ ਪੁਲਿਸ ਨੇ ਦੋ ਵੱਖ-ਵੱਖ ਮੁਕੱਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਨ੍ਹਾਂ ਲੜਕੀਆਂ ਦੇ ਕਬਜ਼ੇ ‘ਚੋਂ ਰਾਹਗੀਰਾਂ ਕੋਲੋਂ ਲੁੱਟੀ ਗਈ 2700 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਪੁਲੀਸ ਅਨੁਸਾਰ ਇਨ੍ਹਾਂ ਵਿੱਚੋਂ ਕੁਝ ਕੁੜੀਆਂ ਦੇਹ ਵਪਾਰ ਵਿੱਚ ਵੀ ਸ਼ਾਮਲ ਹਨ।

ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਲਾਅ ਗੇਟ ਨੇੜੇ ਲੜਕੀਆਂ ਭੋਲੇ-ਭਾਲੇ ਲੋਕਾਂ ਨੂੰ ਦੇਹ ਵਪਾਰ ਵਿੱਚ ਧਕੇਲ ਕੇ ਬਲੈਕਮੇਲ ਕਰ ਰਹੀਆਂ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਸ਼ਿਕਾਇਤਕਰਤਾਵਾਂ ਵੱਲੋਂ ਦੱਸੀ ਜਗ੍ਹਾ ਤੋਂ 14 ਲੜਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਸਾਰਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 384, 506 ਅਤੇ 341 ਤਹਿਤ ਕੇਸ ਦਰਜ ਕਰ ਲਿਆ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…