ਕਾਰ ਸੇਵਾ ਡੇਰਾ ਮੁਖੀ ਨਾਨਕਮੱਤਾ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਕਾਰ ਸੇਵਾ ਡੇਰਾ ਮੁਖੀ ਨਾਨਕਮੱਤਾ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਉਤਰਾਖੰਡ : ਕਾਰ ਸੇਵਾ ਡੇਰਾ ਮੁਖੀ ਨਾਨਕਮੱਤਾ ਬਾਬਾ ਤਰਸੇਮ ਸਿੰਘ ਦੀ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮਤਾ ਕਸਬੇ ਵਿੱਚ ਮੋਟਰਸਾਈਕਲ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੌਕੇ ‘ਤੇ ਉਸ ਨੂੰ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ :ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਇਹ ਖ਼ਬਰ ਵੀ ਪੜ੍ਹੋ : MP-ਵਿਧਾਇਕ ਭਾਜਪਾ ‘ਚ ਸ਼ਾਮਲ ਹੋਣ ‘ਤੇ ‘ਆਪ’ ਦਾ ਇਲਜ਼ਾਮ

ਕਾਰ ਸੇਵਾ ਡੇਰਾ ਮੁਖੀ ਨਾਨਕਮੱਤਾ ਬਾਬਾ ਤਰਸੇਮ ਸਿੰਘ (60) ਨੂੰ ਮੋਟਰਸਾਈਕਲ ‘ਤੇ ਆਏ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ। ਹਾਦਸੇ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਗੰਭੀਰ ਜ਼ਖਮੀ ਤਰਸੇਮ ਸਿੰਘ ਨੂੰ ਇਲਾਜ ਲਈ ਖਟੀਮਾ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਉਸ ਦੀ ਮੌਤ ਹੋ ਗਈ। ਹਸਪਤਾਲ ਵਿੱਚ ਤਰਸੇਮ ਸਿੰਘ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਪੁਲਿਸ ਹੈੱਡ ਕੁਆਟਰ ਦਾ ਕਹਿਣਾ ਹੈ ਕਿ ਹਮਲਾਵਰਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…