ਕੇਜਰੀਵਾਲ ਨੂੰ 28 ਮਾਰਚ ਤੱਕ ਜੂਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਕੇਜਰੀਵਾਲ ਨੂੰ 28 ਮਾਰਚ ਤੱਕ ਜੂਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਜੂਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਹੈ।

ਅਸਲ ਵਿਚ ਰੌਜ਼ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ। ਅੱਜ ਉਸ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਦੀ ਦਸ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ। ਤਿੰਨ ਘੰਟੇ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਜਿਸ ਤੋਂ ਬਾਅਦ ਅਦਾਲਤ ਨੇ ਆਪਣੇ ਫੈਸਲੇ ‘ਚ ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…