ਵੋਟ ਭੁਗਤਾਉਣ ਆਈ 103 ਸਾਲ ਦੀ ਬਜ਼ੁਰਗ ਮਾਤਾ 'ਤੇ ਕੀਤੀ ਫੁੱਲਾਂ ਦੀ ਵਰਖਾ
ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ ਹੈ। ਇਸ ਮੌਕੇ 'ਤੇ ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਸਾਡੀ ਮਾਤਾ 103 ਸਾਲ ਦੀ ਹੈ। ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ।
By : Dr. Pardeep singh
Punjab Lok Sabha Elections 2024 : ਰਾਜਪੁਰਾ ਵਿੱਚ ਵੀਲ੍ਹ ਚੇਅਰ ਉਤੇ ਵੀ ਬਜ਼ੁਰਗ ਆਪਣੀ ਵੋਟ ਦਾ ਭੁਗਤਾਨ ਕਰਨ ਲਈ ਆ ਰਹੇ ਹਨ। ਉੱਥੇ ਹੀ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨਾਂ ਨੇ ਵੀ ਉਤਸ਼ਾਹ ਨਾਲ ਆਪਣੀ ਵੋਟ ਦਾ ਭੁਗਤਾਨ ਕੀਤਾ। ਬਜ਼ੁਰਗਾਂ ਨੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਉਹ ਆਪਣੀ ਵੋਟ ਦਾ ਇਸਤੇਮਾਲ ਚੰਗੀ ਸਰਕਾਰ ਦੀ ਉਮੀਦ ਰੱਖ ਕੇ ਵੋਟ ਪਾਉਣ ਦਾ ਇਸਤੇਮਾਲ ਕਰਦੇ ਹਨ।
ਇਸ ਤੋਂ ਇਲਾਵਾ ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ ਹੈ। ਇਸ ਮੌਕੇ 'ਤੇ ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਸਾਡੀ ਮਾਤਾ 103 ਸਾਲ ਦੀ ਹੈ। ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ ਹੈ। ਇਸ ਮੌਕੇ 'ਤੇ ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਸਾਡੀ ਮਾਤਾ 103 ਸਾਲ ਦੀ ਹੈ। ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ।ਸਾਰਿਆਂ ਨੂੰ ਵੋਟਾਂ ਵਿੱਚ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਮੌਕੇ 'ਤੇ ਰਹੇ। ਇਸ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਜਦੋਂ 103 ਸਾਲਾਂ ਦੇ ਬਜ਼ੁਰਗ ਮਾਤਾ ਪੋਲਿੰਗ ਬੂਥ 'ਤੇ ਵੋਟ ਪਾਉਣ ਆ ਸਕਦੀ ਹੈ ਤਾਂ ਸਾਰੇ ਹੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ।