Begin typing your search above and press return to search.

ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿਚ ਕੈਦੀਆਂ ਵਿਚਾਲੇ ਝੜਪ

ਲੁਧਿਆਣਾ, 14 ਅਕਤੂਬਰ, ਨਿਰਮਲ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਦੇਰ ਰਾਤ ਹੰਗਾਮਾ ਹੋ ਗਿਆ। ਇੱਥੇ ਕੈਦੀਆਂ ਦੇ ਦੋ ਗੁੱਟ ਆਪਸ ਵਿਚ ਟੀਵੀ ਦਾ ਚੈਨਲ ਬਦਲਣ ਨੂੰ ਲੈ ਕੇ ਲੜ ਪਏ। ਦੋਵੇਂ ਗੁੱਟਾਂ ਦੇ 4 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਦੇ ਸਿਰ ’ਤੇ ਸੱਟਾਂ ਲੱਗੀਆਂ ਹਨ। ਜੇਲ੍ਹ ਪ੍ਰਸ਼ਾਸਨ ਵਲੋਂ ਲੜ ਰਹੇ ਕੈਦੀਆਂ ਨੂੰ ਕਿਸੇ ਤਰ੍ਹਾਂ […]

ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿਚ ਕੈਦੀਆਂ ਵਿਚਾਲੇ ਝੜਪ

Hamdard Tv AdminBy : Hamdard Tv Admin

  |  14 Oct 2023 12:06 AM GMT

  • whatsapp
  • Telegram
  • koo


ਲੁਧਿਆਣਾ, 14 ਅਕਤੂਬਰ, ਨਿਰਮਲ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਦੇਰ ਰਾਤ ਹੰਗਾਮਾ ਹੋ ਗਿਆ। ਇੱਥੇ ਕੈਦੀਆਂ ਦੇ ਦੋ ਗੁੱਟ ਆਪਸ ਵਿਚ ਟੀਵੀ ਦਾ ਚੈਨਲ ਬਦਲਣ ਨੂੰ ਲੈ ਕੇ ਲੜ ਪਏ। ਦੋਵੇਂ ਗੁੱਟਾਂ ਦੇ 4 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਦੇ ਸਿਰ ’ਤੇ ਸੱਟਾਂ ਲੱਗੀਆਂ ਹਨ। ਜੇਲ੍ਹ ਪ੍ਰਸ਼ਾਸਨ ਵਲੋਂ ਲੜ ਰਹੇ ਕੈਦੀਆਂ ਨੂੰ ਕਿਸੇ ਤਰ੍ਹਾਂ ਛੁਡਵਾਇਆ। ਉਨ੍ਹਾਂ ਪਹਿਲਾਂ ਜੇਲ੍ਹ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ ਬਾਅਦ ਵਿਚ ਉਨ੍ਹਾਂ ਸਿਵਲ ਹਸਪਤਾਲ ਲਿਜਾਇਆ ਗਿਆ।

Next Story
ਤਾਜ਼ਾ ਖਬਰਾਂ
Share it