ਮਹੂਆ ਮੋਇਤਰਾ ਦੀਆਂ ਮੁਸ਼ਕਿਲਾਂ ਵਧੀਆਂ, ED ਦੀ ਵੱਡੀ ਕਾਰਵਾਈ!

ਮਹੂਆ ਮੋਇਤਰਾ ਦੀਆਂ ਮੁਸ਼ਕਿਲਾਂ ਵਧੀਆਂ, ED ਦੀ ਵੱਡੀ ਕਾਰਵਾਈ!

ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਨੇਤਾ ਅਤੇ ਸਾਬਕਾ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਦੀਆਂ ਮੁਸ਼ਕਿਲਾਂ ਖਤਮ ਨਹੀਂ ਹੋ ਰਹੀਆਂ ਹਨ। ਰਿਪੋਰਟਾਂ ਮੁਤਾਬਕ ਈਡੀ ਨੇ ਪੈਸੇ ਲੈਣ ਤੋਂ ਬਾਅਦ ਸਵਾਲ ਪੁੱਛਣ ‘ਤੇ ਮਹੂਆ ਮੋਇਤਰਾ ਦੇ ਖਿਲਾਫ PMLA ਦੇ ਤਹਿਤ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਈਡੀ ਪਹਿਲਾਂ ਹੀ ਫੇਮਾ ਦੇ ਤਹਿਤ ਮਹੂਆ ਦੇ ਖਿਲਾਫ ਜਾਂਚ ਕਰ ਰਹੀ ਹੈ।

Related post

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…
ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ…

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ…