Begin typing your search above and press return to search.

ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

ਬਠਿੰਡਾ ਦੇ ਹਸਪਤਾਲ ਭਰਤੀ ਕਰਵਾਇਆ ਗਿਆਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ।ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ। ਇਸ ਦੌਰਾਨ ਡਾਕਟਰਾਂ ਨੇ ਉਨ੍ਹਾਂ ਦੇ ਸਮਰਥਕਾਂ […]

ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ
X

Editor (BS)By : Editor (BS)

  |  10 March 2024 11:38 AM IST

  • whatsapp
  • Telegram

ਬਠਿੰਡਾ ਦੇ ਹਸਪਤਾਲ ਭਰਤੀ ਕਰਵਾਇਆ ਗਿਆ
ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ।

ਇਸ ਦੌਰਾਨ ਡਾਕਟਰਾਂ ਨੇ ਉਨ੍ਹਾਂ ਦੇ ਸਮਰਥਕਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦਿਲ ਵਿਚ ਸਟੰਟ ਪਾਇਆ ਗਿਆ ਹੈ।

ਅੱਜ ਐਤਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਸੀ। ਜਿਸ ਵਿੱਚ ਮਨਪ੍ਰੀਤ ਨੇ ਵੀ ਜਾਣਾ ਸੀ ਪਰ ਉਸ ਨੂੰ ਅਚਾਨਕ ਛਾਤੀ ਵਿੱਚ ਦਰਦ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ। ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ।

Next Story
ਤਾਜ਼ਾ ਖਬਰਾਂ
Share it