Begin typing your search above and press return to search.

ਮੁਹਾਲੀ ਅਦਾਲਤ ਨੇ ਅੱਤਵਾਦੀ ਲਖਬੀਰ ਲੰਡਾ ਨੂੰ ਭਗੌੜਾ ਐਲਾਨਿਆ

ਮੁਹਾਲੀ, 18 ਜਨਵਰੀ, ਨਿਰਮਲ : ਵਿਦੇਸ਼ ’ਚ ਲੁਕੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਸਾਥੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਲਖਬੀਰ ਸਿੰਘ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਜਾਣਕਾਰੀ […]

ਮੁਹਾਲੀ ਅਦਾਲਤ ਨੇ ਅੱਤਵਾਦੀ ਲਖਬੀਰ ਲੰਡਾ ਨੂੰ ਭਗੌੜਾ ਐਲਾਨਿਆ
X

Editor EditorBy : Editor Editor

  |  18 Jan 2024 8:10 AM IST

  • whatsapp
  • Telegram

ਮੁਹਾਲੀ, 18 ਜਨਵਰੀ, ਨਿਰਮਲ : ਵਿਦੇਸ਼ ’ਚ ਲੁਕੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਸਾਥੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਲਖਬੀਰ ਸਿੰਘ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਜਾਣਕਾਰੀ ਮੁਤਾਬਕ ਲਖਬੀਰ ਕੈਨੇਡਾ ’ਚ ਲੁਕਿਆ ਹੋਇਆ ਹੈ।ਗੈਰ-ਕਾਨੂੰਨੀ ਗਤੀਵਿਧੀਆਂ ਦੇ ਮਾਮਲੇ ’ਚ ਨਾਮਜ਼ਦ ਅੱਤਵਾਦੀ ਲਖਬੀਰ ਲਾਂਡਾ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਹੁਣ ਅਦਾਲਤ ਵਿੱਚ ਉਸ ਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਹ ਕਾਰਵਾਈ
ਸੀਆਰਪੀਸੀ ਦੀ ਧਾਰਾ 82 (4) ਤਹਿਤ ਕੀਤੀ ਗਈ
ਹੈ।
2023 ਵਿੱਚ, ਐਨਆਈਏ ਨੇ ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਉਸਦੇ ਸਾਥੀਆਂ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਸਤਨਾਮ ਸਿੰਘ ਉਰਫ ਸੱਤਾ, ਪਰਮਿੰਦਰ ਸਿੰਘ ਖਹਿਰਾ , ਯਾਦਵਿੰਦਰ ਸਿੰਘ ਖਿਲਾਫ ਗੈਰ ਕਾਨੂੰਨੀ ਸਰਗਰਮੀਆਂ ਦੇ ਦੋਸ਼ ਵਿਚ ਧਾਰਾ 17, 18, 18 ਬੀ, 20, 38, 39 ਦੇ ਤਹਿਤ ਕੇਸ ਦਰਜ ਕੀਤਾ ਸੀ।ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਚੱਲ ਰਹੀ ਹੈ। ਮਾਮਲੇ ਦੀ ਪਹਿਲੀ ਸੁਣਵਾਈ 9 ਅਕਤੂਬਰ 2023 ਨੂੰ ਹੋਈ ਸੀ। ਐਨਆਈਏ ਨੇ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ 30 ਦਿਨਾਂ ਦਾ ਸਮਾਂ ਦਿੱਤਾ ਸੀ, ਜੋ ਕਿ ਬੀਤ ਚੁੱਕਾ ਹੈ। ਇਸ ਕਾਰਨ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਲੰਡਾ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸਾਰੇ ਦੋਸ਼ੀਆਂ ਖਿਲਾਫ ਸੀਆਰਪੀਸੀ ਦੀ ਧਾਰਾ 83 ਤਹਿਤ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਣਪਛਾਤੀ ਲਾਸ਼ ਦੇ 2 ਦਾਅਵੇਦਾਰ, ਅੰਤਿਮ ਸਸਕਾਰ ਤੋਂ ਬਾਅਦ ਪਹੁੰਚਿਆ ਅਸਲੀ ਪਰਿਵਾਰ

ਮੁਲਜ਼ਮ ਪਿਛਲੇ ਇੱਕ ਸਾਲ ਤੋਂ ਫ਼ਰਾਰ ਸੀ। ਜਿਸ ਦੀ ਪੁਲਿਸ ਨੇ ਐਲ.ਓ.ਸੀ. ਮੰਗਲਵਾਰ ਸ਼ਾਮ ਨੂੰ ਜਦੋਂ ਉਹ ਏਅਰਪੋਰਟ ਪਹੁੰਚੇ ਤਾਂ ਮਾਮਲੇ ਦੀ ਸੂਚਨਾ ਜਲੰਧਰ Police ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਨੂਰਮਹਿਲ ਪੁਲਿਸ ਉਕਤ ਦੋਸ਼ੀਆਂ ਨੂੰ ਲੈਣ ਲਈ ਦਿੱਲੀ ਰਵਾਨਾ ਹੋ ਗਈ। ਜਲਦ ਹੀ ਪੁਲਿਸ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਇਸ ਦੇ ਨਾਲ ਹੀ ਜੇਕਰ ਮਾਮਲੇ ‘ਚ ਕਿਸੇ ਹੋਰ ਦੋਸ਼ੀ ਦੀ ਭੂਮਿਕਾ ਪਾਈ ਜਾਂਦੀ ਹੈ ਤਾਂ Police ਉਸ ਖਿਲਾਫ ਵੀ ਮਾਮਲਾ ਦਰਜ ਕਰੇਗੀ।

ਇਹ ਵੀ ਪੜ੍ਹੋ : ਅਮਿਤਾਭ ਬੱਚਨ ਰਾਮ ਮੰਦਿਰ ਦੇ ਕੋਲ ਘਰ ਬਣਾਉਣਗੇ

ਪੀੜਤ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਮੈਂ ਘਰੇਲੂ ਕੰਮ ਕਰਦੀ ਹਾਂ। ਕਰੀਬ 5 ਸਾਲ ਪਹਿਲਾਂ ਉਸ ਦੇ ਰਿਸ਼ਤੇਦਾਰਾਂ ਨੇ ਕੈਨੇਡਾ ਦੀ ਇਕ ਮੈਟਰੀਮੋਨੀਅਲ ਸਾਈਟ ‘ਤੇ ਪ੍ਰੋਫਾਈਲ ਬਣਾਈ ਸੀ। ਜਿੱਥੇ ਰਿਸ਼ਤੇਦਾਰਾਂ ਰਾਹੀਂ ਹੀ ਉਕਤ ਮੁਲਜ਼ਮਾਂ ਨਾਲ ਗੱਲਬਾਤ ਸ਼ੁਰੂ ਹੋ ਗਈ। ਦੋਸ਼ੀ ਸਾਲ 2018 ਵਿੱਚ ਭਾਰਤ ਵਿੱਚ ਉਸਦੇ ਘਰ ਵੀ ਆਇਆ ਸੀ।

ਦੋਵਾਂ ਵਿਚਾਲੇ ਗੱਲਬਾਤ ਤੋਂ ਬਾਅਦ ਰਿਸ਼ਤਾ ਪੱਕਾ ਹੋ ਗਿਆ। ਦੋਹਾਂ ਦੀ ਮੰਗਣੀ 17 ਨਵੰਬਰ 2018 ਨੂੰ ਭਾਰਤ ‘ਚ ਹੋਈ ਸੀ। ਮੰਗਣੀ ਤੋਂ ਬਾਅਦ ਮੁਲਜ਼ਮ ਵਾਪਸ ਕੈਨੇਡਾ ਚਲਾ ਗਿਆ। ਵਾਪਸ ਆਉਣ ‘ਤੇ ਦੋਵਾਂ ਨੇ 15 ਦਸੰਬਰ 2019 ਨੂੰ ਰਵਿਦਾਸ ਮੰਦਿਰ, ਨੂਰਮਹਿਲ ‘ਚ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕੀਤਾ। ਵਿਆਹ ‘ਤੇ ਕਰੀਬ 25 ਲੱਖ ਰੁਪਏ ਖਰਚ ਹੋਏ ਸਨ। ਜਿਸ ਤੋਂ ਬਾਅਦ ਉਹ ਵਾਪਸ ਚਲਾ ਗਿਆ।

ਵਿਆਹ ਤੋਂ ਬਾਅਦ ਮੁਲਜ਼ਮਾਂ ਨੇ ਪੀੜਤਾ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਹੋਰ ਕੁਝ ਨਾ ਮਿਲਿਆ ਤਾਂ ਮੁਲਜ਼ਮਾਂ ਨੇ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੀੜਤਾ ਨੇ ਤਸ਼ੱਦਦ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੀੜਤਾ ਨੇ ਇਹ ਸਾਰੀ ਗੱਲ ਆਪਣੇ ਪਰਿਵਾਰ ਵਾਲਿਆਂ ਨੂੰ ਦੱਸੀ। ਜਿਸ ਤੋਂ ਬਾਅਦ ਦੋਹਾਂ ਨੇ ਬੈਠ ਕੇ ਗੱਲਬਾਤ ਕੀਤੀ।

ਇਸੇ ਦੌਰਾਨ 29 ਅਪ੍ਰੈਲ 2020 ਨੂੰ ਮੁਲਜ਼ਮ ਕੈਨੇਡਾ ਚਲਾ ਗਿਆ। ਜਦੋਂ ਪੀੜਤਾ ਨੇ ਕੈਨੇਡਾ ਜਾ ਕੇ ਮੁਲਜ਼ਮ ਨੂੰ ਕੈਨੇਡਾ ਬੁਲਾਉਣ ਲਈ ਕਿਹਾ ਤਾਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜਦੋਂ ਇਹ ਫਾਈਲ ਕੈਨੇਡੀਅਨ ਅੰਬੈਸੀ ਪਹੁੰਚੀ ਤਾਂ ਮੁਲਜ਼ਮਾਂ ਨੇ 30 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੀੜਤਾ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਨੇ ਪੀੜਤਾ ਨੂੰ ਤਲਾਕ ਦੇ ਕਾਗਜ਼ ਭੇਜ ਦਿੱਤੇ।

ਫਿਰ ਪੀੜਤ ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇ ਐੱਸ.ਐੱਸ.ਪੀ. ਲੰਬੀ ਜਾਂਚ ਤੋਂ ਬਾਅਦ ਪੁਲੀਸ ਨੇ ਪਿਛਲੇ ਸਾਲ ਕੇਸ ਦਰਜ ਕੀਤਾ ਸੀ।

Next Story
ਤਾਜ਼ਾ ਖਬਰਾਂ
Share it