MP ਰਵਨੀਤ ਬਿੱਟੂ ਭਾਜਪਾ ਵਿਚ ਹੋਏ ਸ਼ਾਮਲ

MP ਰਵਨੀਤ ਬਿੱਟੂ ਭਾਜਪਾ ਵਿਚ ਹੋਏ ਸ਼ਾਮਲ

ਚੰਡੀਗੜ੍ਹ : ਪੰਜਾਬ ਵਿਚ ਕਾਂਗਰਸ ਨੂੰ ਹੁਣ ਇਕ ਹੋਰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਮੌਜੂਦਾ ਕਾਂਗਰਸੀ ਐਮਪੀ ਰਵਨੀਤ ਸਿੰਘ ਬਿੱਟੂ ਜਿਨ੍ਹਾਂ ਨੂੰ ਪੱਕਾ ਕਾਂਗਰਸੀ ਕਿਹਾ ਜਾਂਦਾ ਸੀ ਉਹ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਥੇ ਦਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ ਰਵਨੀਤ ਸਿੰਘ ਬਿੱਟੂ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਅਸੀ ਹੁਣ ਪੰਜਾਬ ਵਿਚਲਾ ਸਿਆਸੀ ਗੈਪ (ਫ਼ਰਕ) ਪੂਰਾ ਕਰਾਂਗੇ।

ਰਵਨੀਤ ਸਿੰਘ ਬਿੱਟੂ ਨੇ ਹੁਣ ਤਕ ਕਾਂਗਰਸ ਵਲੋਂ 3 ਵਾਰ ਲੋਕ ਸਭਾ ਦੀ ਚੋਣ ਲੜੀ ਅਤੇ ਜਿੱਤੇ ਵੀ ਸਨ। ਇਕ ਵਾਰ ਅਨੰਦਪੁਰ ਸਾਹਿਬ ਤੋਂ ਵੀ ਚੋਣ ਲੜ ਚੁੱਕੇ ਹਨ ਅਤੇ ਜਿੱਤ ਵੀ ਚੁੱਕੇ ਹਨ।

Related post

ਕੀ ਪਤਨੀਆਂ ਰੱਖ ਸਕਣਗੀਆਂ ਲੀਡਰ ਪਤੀਆਂ ਦੀ ਲਾਜ?

ਕੀ ਪਤਨੀਆਂ ਰੱਖ ਸਕਣਗੀਆਂ ਲੀਡਰ ਪਤੀਆਂ ਦੀ ਲਾਜ?

ਚੰਡੀਗੜ੍ਹ, 12 ਮਈ (ਸ਼ਾਹ) : ਇਸ ਵਾਰ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜੋ ਮਾਹੌਲ ਦੇਖਣ ਨੂੰ ਮਿਲ ਰਿਹਾ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ…

ਚੰਡੀਗੜ੍ਹ, 12 ਮਈ, ਨਿਰਮਲ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ…
ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵੱਲੋਂ ਪਦਮ ਸ਼੍ਰੀ ਡਾ ਸੁਰਜੀਤ ਪਾਤਰ ਦੇ ਬੇਵਕਤੀ ਚਲਾਣੇ ਉੱਪਰ ਗਹਿਰੇ ਦੁੱਖ ਦਾ ਪ੍ਰਗਟਾਵਾ 

ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵੱਲੋਂ ਪਦਮ ਸ਼੍ਰੀ ਡਾ ਸੁਰਜੀਤ…

 ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਪੰਜਾਬੀ ਦੇ ਸਿਰਮੌਰ ਕਵੀ ਪਦਮ ਸ਼੍ਰੀ ਡਾ ਸੁਰਜੀਤ ਪਾਤਰ ਦੇ ਬੇਵਕਤੀ ਅਕਾਲ ਚਲਾਣੇ ਉੱਪਰ ਰੱਖੀ ਗਈ ਸ਼ੋਕ…