CAA ‘ਤੇ ਹਾਲ ਦੀ ਘੜੀ ਰੋਕ ਨਹੀਂ, ਅਗਲੀ ਸੁਣਵਾਈ 9 ਅਪ੍ਰੈਲ ਨੂੰ

CAA ‘ਤੇ ਹਾਲ ਦੀ ਘੜੀ ਰੋਕ ਨਹੀਂ, ਅਗਲੀ ਸੁਣਵਾਈ 9 ਅਪ੍ਰੈਲ ਨੂੰ

200 ਤੋਂ ਵੱਧ ਪਟੀਸ਼ਨਾਂ ਸੁਪਰੀਮ ਕੋਰਟ ‘ਚ ਦਾਖ਼ਲ
ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ CAA ‘ਤੇ ਨਰਿੰਦਰ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਹੈ। CAA ਨੂੰ ਲੈ ਕੇ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਅਦਾਲਤ 9 ਅਪ੍ਰੈਲ ਨੂੰ ਮਾਮਲੇ ਦੀ ਸੁਣਵਾਈ ਕਰੇਗੀ। ਹਾਲਾਂਕਿ ਅਦਾਲਤ ਨੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ।
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ CAA ‘ਤੇ ਨਰਿੰਦਰ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਹੈ। CAA ਨੂੰ ਲੈ ਕੇ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਅਦਾਲਤ 9 ਅਪ੍ਰੈਲ ਨੂੰ ਮਾਮਲੇ ਦੀ ਸੁਣਵਾਈ ਕਰੇਗੀ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਸਬੰਧੀ ਪਟੀਸ਼ਨਰਾਂ ਵੱਲੋਂ ਕੀਤੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਗਿਆ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…