Begin typing your search above and press return to search.

ਐਨ.ਆਰ.ਆਈ ਮਿਲਣੀ ਪ੍ਰੋਗਰਾਮ 18 ਦਸੰਬਰ ਤੋਂ ਹੋਵੇਗਾ ਸ਼ੁਰੂ

ਚੰਡੀਗੜ੍ਹ, 13 ਅਕਤੂਬਰ, ਨਿਰਮਲ : ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੀ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਐਨ.ਆਰ.ਆਈ ਦੇ ਨਾਲ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਉਂ ਅਤੇ ਗੁਰਦਾਸਪੁਰ ਵਿਚ ਹੋਣਗੇ। ਇਹ ਜਾਣਕਾਰੀ ਪੰਜਾਬ ਦੇ ਐਨਆਰਆਈ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਸਾਂਝਾ ਕੀਤੀ। ਉਨ੍ਹਾਂ […]

ਐਨ.ਆਰ.ਆਈ ਮਿਲਣੀ ਪ੍ਰੋਗਰਾਮ 18 ਦਸੰਬਰ ਤੋਂ ਹੋਵੇਗਾ ਸ਼ੁਰੂ
X

Hamdard Tv AdminBy : Hamdard Tv Admin

  |  13 Oct 2023 5:40 AM IST

  • whatsapp
  • Telegram


ਚੰਡੀਗੜ੍ਹ, 13 ਅਕਤੂਬਰ, ਨਿਰਮਲ : ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੀ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਐਨ.ਆਰ.ਆਈ ਦੇ ਨਾਲ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਉਂ ਅਤੇ ਗੁਰਦਾਸਪੁਰ ਵਿਚ ਹੋਣਗੇ। ਇਹ ਜਾਣਕਾਰੀ ਪੰਜਾਬ ਦੇ ਐਨਆਰਆਈ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਸਾਂਝਾ ਕੀਤੀ। ਉਨ੍ਹਾਂ ਕਿਹਾ ਕਿ 15 ਦਸੰਬਰ ਨੂੰ ਹੁਸ਼ਿਆਰਪੁਰ ਵਿਚ ਮਿਲਣੀ ਪ੍ਰੋਗਰਾਮ ਹੋਵੇਗਾ। ਇਸ ਵਿਚ ਹੁਸ਼ਿਆਰਪੁਰ, ਜਲੰਧਰ, ਐਸਬੀਐਸ ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਹੋਵੇਗਾ।

Next Story
ਤਾਜ਼ਾ ਖਬਰਾਂ
Share it