ਪੰਜਾਬ ਵਿੱਚ 28 ਅਤੇ 30 ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ 28 ਅਤੇ 30 ਨੂੰ ਸਰਕਾਰੀ ਛੁੱਟੀ ਦਾ ਐਲਾਨ

ਅੰਮਿ੍ਤਸਰ : ਪੰਜਾਬ ਵਿੱਚ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 28 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜ ਅਜਮੀਦ ਜੈਅੰਤੀ ਦੇ ਮੌਕੇ ‘ਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

ਜਦਕਿ 30 ਅਕਤੂਬਰ (ਸੋਮਵਾਰ) ਨੂੰ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਕਾਰਨ ਸਰਕਾਰੀ ਛੁੱਟੀ ਰਹੇਗੀ। ਛੁੱਟੀ ਕਾਰਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਯਾਨੀ ਸਕੂਲ, ਕਾਲਜ ਆਦਿ ਬੰਦ ਰਹਿਣਗੇ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

Related post

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ…

– ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 18 ਮਈ, ਨਿਰਮਲ :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…
ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ 46 ਡਿਗਰੀ ਪਾਰ

ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ…

ਚੰਡੀਗੜ੍ਹ, 18 ਮਈ, ਨਿਰਮਲ : ਪੰਜਾਬ ਨੂੰ ਅੱਜ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ…
ਪੰਜਾਬ ’ਚ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜਿਆ

ਪੰਜਾਬ ’ਚ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜਿਆ

ਚੰਡੀਗੜ੍ਹ, 17 ਮਈ, ਨਿਰਮਲ : ਪੰਜਾਬ ਵਿਚ ਚੋਣ ਲੜ ਰਹੇ ਉਮੀਦਵਾਰਾਂ ਨੇ 20 ਸਾਲ ਦਾ ਰਿਕਾਰਡ ਤੋੜ ਦਿੱਤਾ।ਲੋਕ ਸਭਾ ਚੋਣਾਂ 2024…