ਇਨੋਵਾ ਤੇ ਕਾਰ ਦੀ ਟੱਕਰ ਵਿਚ ਇੱਕ ਦੀ ਮੌਤ

ਇਨੋਵਾ ਤੇ ਕਾਰ ਦੀ ਟੱਕਰ ਵਿਚ ਇੱਕ ਦੀ ਮੌਤ


ਫਿਰੋਜ਼ਪੁਰ, 12 ਦਸੰਬਰ, ਨਿਰਮਲ : ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ । ਇਸੇ ਸਿਲਸਿਲੇ ਵਿੱਚ ਗੰਗਾ ਨਗਰ ਤੋਂ ਆ ਰਹੀ ਇੱਕ ਇਨੋਵਾ ਕਾਰ ਫਿਰੋਜ਼ਪੁਰ – ਫਾਜ਼ਿਲਕਾ ਰੋਡ ’ਤੇ ਪਿੰਡ ਪਿੰਡੀ ਦੇ ਕੋਲ ਇੱਕ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਇਨੋਵਾ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਫਾਜਿਲਕਾ ਜੀ ਟੀ ਰੋਡ ’ਤੇ ਪਿੰਡ ਪਿੰਡੀ ਨੇੜੇ ਟਾਇਲ ਫੈਕਟਰੀ ਦੇ ਸਾਹਮਣੇ ਹੋਏ ਐਕਸੀਡੈਂਟ ਵਿਚ ਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ 12 ਜੈਡ ਗੰਗਾਨਗਰ ਦੀ ਮੌਤ ਹੋ ਗਈ।

Related post

ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਕਾਰ ‘ਤੇ ਟਰੱਕ ਪਲਟਣ ਕਾਰਨ 6 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਹਾਦਸਾ, ਕਾਰ ‘ਤੇ ਟਰੱਕ…

ਬਿਹਾਰ, 30 ਅਪ੍ਰੈਲ, ਪਰਦੀਪ ਸਿੰਘ: ਬਿਹਾਰ ਦੇ ਭਾਗਲਪੁਰ ਜ਼ਿਲੇ ਦੇ ਘੋਘਾ ਥਾਣੇ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਸੋਮਵਾਰ ਅਤੇ ਮੰਗਲਵਾਰ ਦੀ…
ਬੇਕਾਬੂ ਹੋ ਕੇ ਨਹਿਰ ਵਿਚ ਡਿੱਗੀ ਕਾਰ

ਬੇਕਾਬੂ ਹੋ ਕੇ ਨਹਿਰ ਵਿਚ ਡਿੱਗੀ ਕਾਰ

ਖੰਨਾ, 29 ਅਪ੍ਰੈਲ, ਨਿਰਮਲ : ਲੁਧਿਆਣਾ ਵਿਚ ਕਾਰ ਬੇਕਾਬੂ ਹੋ ਕੇ ਸਰਹਿੰਦ ਨਹਿਰ ਵਿਚ ਡਿੱਗ ਗਈ। ਘਟਨਾ ਖੰਨਾ ਦੇ ਦੋਰਾਹਾ ਦੀ…
ਸੀਟ ਬੈਲਟ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੀ ਵਿਸ਼ੇਸ਼ ਮੁਹਿੰਮ

ਸੀਟ ਬੈਲਟ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੀ ਵਿਸ਼ੇਸ਼…

ਚੰਡੀਗੜ੍ਹ, 25 ਅਪ੍ਰੈਲ, ਨਿਰਮਲ : ਕਾਰ ਜਾਂ ਗੱਡੀ ਵਿਚ ਸੀਟ ਬੈਲਟ ਲਾਉਣ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਹੁਣ ਲੋਕਾਂ ਨੂੰ ਜਾਗਰੂਕ…