Begin typing your search above and press return to search.
ਪੰਚਾਇਤ ਦਾ ਫੈਸਲਾ: ਨਸ਼ਾ ਵੇਚਣ ਜਾਂ ਮਦਦ ਕਰਨ ਵਾਲਿਆਂ 'ਤੇ 1 ਲੱਖ ਦਾ ਜੁਰਮਾਨਾ
ਪਟਿਆਲਾ : ਪਟਿਆਲਾ ਦੇ ਪਿੰਡਾਂ ਰੌਂਗਲਾ ਵਿੱਚ ਨਸ਼ਾ ਤਸਕਰੀ ਜਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਪਿੰਡਾਂ ਦੀਆਂ ਪੰਚਾਇਤਾਂ ਪਹਿਲਾਂ ਹੀ ਹਨ ਪਰ ਪਿੰਡ ਪਟਿਆਲਾ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨਵਾਂ ਮਤਾ ਪਾਸ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਅੱਜ ਪਹਿਲਕਦਮੀ ਕਰਦਿਆਂ ਮਤਾ ਪਾਸ ਕੀਤਾ ਹੈ ਕਿ ਜੇਕਰ ਪਿੰਡ ਦਾ ਕੋਈ ਵੀ ਮੈਂਬਰ ਨਸ਼ੇ ਦਾ […]
By : Editor (BS)
ਪਟਿਆਲਾ : ਪਟਿਆਲਾ ਦੇ ਪਿੰਡਾਂ ਰੌਂਗਲਾ ਵਿੱਚ ਨਸ਼ਾ ਤਸਕਰੀ ਜਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਪਿੰਡਾਂ ਦੀਆਂ ਪੰਚਾਇਤਾਂ ਪਹਿਲਾਂ ਹੀ ਹਨ ਪਰ ਪਿੰਡ ਪਟਿਆਲਾ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨਵਾਂ ਮਤਾ ਪਾਸ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਅੱਜ ਪਹਿਲਕਦਮੀ ਕਰਦਿਆਂ ਮਤਾ ਪਾਸ ਕੀਤਾ ਹੈ ਕਿ ਜੇਕਰ ਪਿੰਡ ਦਾ ਕੋਈ ਵੀ ਮੈਂਬਰ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਜਾਂ ਕਿਸੇ ਨਸ਼ੇੜੀ ਦੀ ਮਦਦ ਕਰਦਾ ਫੜਿਆ ਗਿਆ ਤਾਂ ਪੰਚਾਇਤ ਵੱਲੋਂ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਪੁਲੀਸ ਸਖ਼ਤ ਕਾਰਵਾਈ ਕਰੇਗੀ।
Next Story