ਜੀ-20 ਸੰਮੇਲਨ ਤੋਂ ਪਹਿਲਾਂ ਪੰਨੂ ਦੀ ‘ਪੀਐਮ’ ਨੂੰ ਧਮਕੀ

ਜੀ-20 ਸੰਮੇਲਨ ਤੋਂ ਪਹਿਲਾਂ ਪੰਨੂ ਦੀ ‘ਪੀਐਮ’ ਨੂੰ ਧਮਕੀ

ਨਵੀਂ ਦਿੱਲੀ, 27 ਅਗਸਤ (ਹਮਦਰਦ ਨਿਊਜ਼ ਸਰਵਿਸ) : ਦਿੱਲੀ ’ਚ 8 ਤੋਂ 10 ਸਤੰਰ ਤੱਕ ਹੋਣ ਵਾਲੇ ਜੀ-20 ਸੰਮੇਲਨ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦਿੰਦੇ ਹੋਏ ਵੀਡੀਓ ਜਾਰੀ ਕੀਤੀ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ’ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਨਾਅਰੇ ਵੀ ਲਿਖੇ ਗਏ ਨੇ।
ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਗੁਰਪਤਵੰਤ ਸਿੰਘ ਪੰਨੂੰ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਚੁਣੌਤੀ ਦਿੰਦੇ ਹੋਏ ਐਸਐਫ਼ਜੇ ਯਾਨੀ ਸਿੱਖ ਫਾਰ ਜਸਟਿਸ ਦੇ ਸਮਰਥਕਾਂ ਵੱਲੋਂ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ’ਤੇ ਖਾਲਿਸਤਾਨ ਦੇ ਪੱਖ ’ਚ ਨਾਅਰੇ ਲਿਖੇ ਗਏ ਨੇ। ਇਹ ਸਲੋਗਨ ਸ਼ਿਵਾਜੀ ਪਾਰਕ, ਮਾਦੀਪੁਰ, ਪੱਛਮੀ ਵਿਹਾਰ, ਉਦਯੋਗ ਨਗਰ, ਮਹਾਰਾਜਾ ਸੂਰਜਮਲ ਸਟੇਡੀਅਮ, ਸਰਕਾਰੀ ਸਰਵਊਦਯ ਬਾਲ ਵਿਸ਼ਵਦਿਆਲਿਆ ਨਾਂਗਲੋਈ, ਪੰਜਾਬੀ ਬਾਗ ਅਤੇ ਨਾਂਗਲੋਈ ਮੈਟਰੋ ਸਟੇਸ਼ਨ ਦੇ ਬਾਹਰ ਲਿਖੇ ਗਏ।

Related post

ਤਿਹਾੜ ਜੇਲ੍ਹ ਵਿਚੋਂ ਸੀਐੱਮ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਭੇਜਿਆ ਸਨੇਹਾ, ਜਾਣੋ ਕੀ ਕਿਹਾ

ਤਿਹਾੜ ਜੇਲ੍ਹ ਵਿਚੋਂ ਸੀਐੱਮ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ…

ਨਵੀਂ ਦਿੱਲੀ, 29 ਅਪ੍ਰੈਲ, ਪਰਦੀਪ ਸਿੰਘ : ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ…
ਪੰਜਾਬ ਵਿਚ ਮੁੜ ਸਰਗਰਮ ਹੋਏ ਗਜੇਂਦਰ ਸਿੰਘ ਸ਼ੇਖਾਵਤ

ਪੰਜਾਬ ਵਿਚ ਮੁੜ ਸਰਗਰਮ ਹੋਏ ਗਜੇਂਦਰ ਸਿੰਘ ਸ਼ੇਖਾਵਤ

ਚੰਡੀਗੜ੍ਹ, 29 ਅਪ੍ਰੈਲ, ਨਿਰਮਲ : ਰਾਜਸਥਾਨ ’ਚ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦਾ ਕੰਮ ਪੂਰਾ ਹੋਣ ਤੋਂ ਬਾਅਦ ਭਾਜਪਾ ਦੇ…
ਗਰਮੀਆਂ ‘ਚ ਕਿਉਂ ਪੀਣਾ ਚਾਹੀਦਾ ਹੈ ਘੜੇ ਦਾ ਪਾਣੀ, ਜਾਣੋ ਇਸ ਦੇ ਜ਼ਬਰਦਸਤ ਫਾਇਦੇ

ਗਰਮੀਆਂ ‘ਚ ਕਿਉਂ ਪੀਣਾ ਚਾਹੀਦਾ ਹੈ ਘੜੇ ਦਾ ਪਾਣੀ,…

ਚੰਡੀਗੜ੍ਹ, 29 ਅਪ੍ਰੈਲ, ਪਰਦੀਪ ਸਿੰਘ: ਗਰਮੀਆਂ ਦੇ ਮੌਸਮ ਵਿੱਚ ਅਸੀਂ ਸਾਰੇ ਠੰਡਾ ਪਾਣੀ ਪੀਣਾ ਪਸੰਦ ਕਰਦੇ ਹਾਂ। ਠੰਡਾ ਪਾਣੀ ਵੀ ਸਿਹਤ…