Begin typing your search above and press return to search.

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਕੋਰਟ ਤੋਂ ਮਿਲੀ ਜਮਾਨਤ

ਚੰਡੀਗੜ੍ਹ : ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਲੋਅਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਸੀ। ਬੰਟੀ […]

Former Member of Parliament Dhananjai Singh
X

Editor (BS)By : Editor (BS)

  |  4 Nov 2023 9:53 AM IST

  • whatsapp
  • Telegram

ਚੰਡੀਗੜ੍ਹ : ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਲੋਅਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਸੀ। ਬੰਟੀ ਰੋਮਾਣਾ ਦੇ ਖਿਲ਼ਾਫ ਧਾਰਾ 468,469,500,ਤੇ 43,66 IT ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ । ਅਸਲ ਵਿੱਚ ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਹਨ।

Next Story
ਤਾਜ਼ਾ ਖਬਰਾਂ
Share it