Begin typing your search above and press return to search.
ਪਰਮਜੀਤ ਸਿੰਘ ਭਿਓਰਾ ਦੀ ਜ਼ਮਾਨਤ ਪਟੀਸ਼ਨ ਰੱਦ
ਚੰਡੀਗੜ੍ਹ: ਭਿਓਰਾ ਨੇ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਨੇ ਰੱਦ ਕਰ ਦਿੱਤਾ ਹੈ। ਦਰਅਸਲ ਭਿਓਰਾ ਬੇਅੰਤ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ। ਅਸਲ ਵਿਚ ਭਿਓਰਾ ਨੇ ਆਪਣੀ ਭਤੀਜੀ ਦੇ ਵਿਆਹ ਲਈ 6 ਘੰਟੇ ਦੀ ਪੈਰੋਲ ਮੰਗੀ ਸੀ। ਇਹ ਵੀ ਦਸ ਦਈਏ […]
By : Editor (BS)
ਚੰਡੀਗੜ੍ਹ: ਭਿਓਰਾ ਨੇ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਨੇ ਰੱਦ ਕਰ ਦਿੱਤਾ ਹੈ। ਦਰਅਸਲ ਭਿਓਰਾ ਬੇਅੰਤ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ। ਅਸਲ ਵਿਚ ਭਿਓਰਾ ਨੇ ਆਪਣੀ ਭਤੀਜੀ ਦੇ ਵਿਆਹ ਲਈ 6 ਘੰਟੇ ਦੀ ਪੈਰੋਲ ਮੰਗੀ ਸੀ। ਇਹ ਵੀ ਦਸ ਦਈਏ ਕਿ ਭਿਉਰਾ ਪਿਛਲੇ 27 ਸਾਲਾਂ ਤੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ।
Next Story