Begin typing your search above and press return to search.

ਅਮਰੀਕਾ ’ਚ ਦੂਜੀ ਵਾਰ ਮੇਅਰ ਬਣੇ ਜਲੰਧਰ ਦੇ ਪ੍ਰਗਟ ਸਿੰਘ

ਕੈਲੀਫੋਰਨੀਆ, (ਹਮਦਰਦ ਨਿਊਜ਼ ਸਰਵਿਸ) : ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਆਪਣੀ ਮਿਹਨਤ ਦੇ ਦਮ ’ਤੇ ਭਾਰਤ ਦਾ ਨਾਮ ਰੌਸ਼ਨ ਕਰ ਰਹੇ ਨੇ। ਤਾਜ਼ਾ ਮਾਮਲਾ ਅਮਰੀਕਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਜਲੰਧਰ ਦੇ ਪ੍ਰਗਟ ਸਿੰਘ ਲਗਾਤਾਰ ਦੂਜੀ ਵਾਰ ਮੇਅਰ ਚੁਣੇ ਗਏ। ਉਨ੍ਹਾਂ ਨੇ ਕੈਲੀਫੋਰਨੀਆ ਦੇ ਗਾਲਟ ਸ਼ਹਿਰ ’ਚ ਮੇਅਰ ਦੀ ਚੋਣ ਜਿੱਤੀ।

X

Editor EditorBy : Editor Editor

  |  17 Dec 2023 1:21 PM IST

  • whatsapp
  • Telegram

ਕੈਲੀਫੋਰਨੀਆ, (ਹਮਦਰਦ ਨਿਊਜ਼ ਸਰਵਿਸ) : ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਆਪਣੀ ਮਿਹਨਤ ਦੇ ਦਮ ’ਤੇ ਭਾਰਤ ਦਾ ਨਾਮ ਰੌਸ਼ਨ ਕਰ ਰਹੇ ਨੇ। ਤਾਜ਼ਾ ਮਾਮਲਾ ਅਮਰੀਕਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਜਲੰਧਰ ਦੇ ਪ੍ਰਗਟ ਸਿੰਘ ਲਗਾਤਾਰ ਦੂਜੀ ਵਾਰ ਮੇਅਰ ਚੁਣੇ ਗਏ। ਉਨ੍ਹਾਂ ਨੇ ਕੈਲੀਫੋਰਨੀਆ ਦੇ ਗਾਲਟ ਸ਼ਹਿਰ ’ਚ ਮੇਅਰ ਦੀ ਚੋਣ ਜਿੱਤੀ।

Next Story
ਤਾਜ਼ਾ ਖਬਰਾਂ
Share it